ਅਚਾਨਕ ਹੋਇਆ ਡਰਾਈਵਰ ਨੂੰ ਦੇਖੋ ਕੀ ਹੋਈ ਜਦਰਦਸ੍ਤ ਟੱ ਕਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਏਸ ਵੇਲੇ ਦੀ ਮੰਦ ਭਾਗੀ ਖਬਰ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਰੋਡ ਤੇ ਇਕ ਨਿੱਜੀ ਸਵਾਰੀਆਂ ਦੀ ਬੱਸ ਅਤੇ ਬਲੈਰੋ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ,ਦੱਸਿਆ ਜਾ ਰਿਹਾ ਕੀ ਬਲੈਰੋ ਬੱਸ ਦੇ ਅਚਾਨਕ ਸਾਹਮਣੇ ਆ ਗਈ ਜਿਸ ਕਾਰਨ ਹਾਦਸਾ ਵਾਪਰਿਆ ਹੈ ਤੇ ਬਲੈਰੋ ਤੇ ਬੱਸ ਦਾ ਕਾਫੀ ਨੁਕਸਾਨ ਹੋ ਗਿਆ ਉੱਥੇ ਹੀ ਬੱਸ ਚ ਬੈਠੀਆਂ ਸਵਾਰੀਆਂ ਵੀ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ

ਐਂਬੋਲੈਂਸ ਦੀ ਮਦਦ ਨਾਲ ਨੇੜਲੇ ਹਸਪਤਾਲ ਭਰਤੀ ਕੀਤਾ ਗਿਆ ਉੱਥੇ ਹੀ ਮੀਡੀਆ ਨਾਲ ਨੂੰ ਜਾਣਕਾਰੀ ਦਿੰਦੇ ਹੋਈਆਂ ਬੱਸ ਸਵਾਰੀਆਂ ਦਾ ਕਹਿਣਾ ਐ ਕੀ ਬਲੈਰੋ ਚਾਲਕ ਨੂੰ ਨੀਂਦ ਦਾ ਝੋਕਾ ਲੱਗ ਗਿਆ ਜਿਸ ਦੌਰਾਨ ਬਲੈਰੋ ਬੱਸ ਮੂਹਰੇ ਆਉਂਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ,ਪੁਲਿਸ ਅਧਿਕਾਰੀ ਨੇ ਦੱਸਿਆ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾ ਦਿੱਤਾ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਬਾਕੀ ਮਾਮਲੇ ਦੀ ਜਾਂਚ ਸ਼ੁਰੂ ਕਰਕੇ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *