ਅਜਨਾਲਾ ਪੁਲਿਸ ਦਾ ਮਾਈਨਿੰਗ ਖਿਲਾਫ ਜਬਰਦਸਤ ਐਕਸ਼ਨ..! 15 ਟ੍ਰੱਕ, 2 ਜੇਸੀਬੀ ਸਮੇਤ 3 ਗ੍ਰਿਫਤਾਰ.

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਮਾਈਨਿੰਗ ਮਾਫੀਆ ਨੂੰ ਠੱਲ੍ਹ ਪਾਉਂਦੇ ਹੋਏ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ ਸਖ਼ਤ ਐਕਸ਼ਨ ਲੈਣ ਦਾ ਜਦੋਂ ਦਾ ਐਲਾਨ ਕੀਤਾ ਗਿਆ ਹੈ ਉਦੋਂ ਤੋਂ ਹੀ ਪੁਲਿਸ ਵੀ ਮੁਸਤੈਦ ਹੈ। ਇਸ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਸ਼ਿਕੰਜਾ ਕੱਸਦੇ ਹੋਏ ਹਲਕਾ ਅਜਨਾਲ਼ਾ ਦੇ ਪਿੰਡ ਸਾਹੋਵਾਲ ਵਿਖੇ ਵੱਡਾ ਐਕਸ਼ਨ ਕੀਤਾ ਗਿਆ ਹੈ।

 ਜਿਸ ਦੌਰਾਨ ਅੰਮ੍ਰਿਤਸਰ ਦੇਹਾਤੀ ਦੀ ਪੁਲਿਸ ਵੱਲੋਂ ਜਾਣਕਾਰੀ ਦਿੰਦੇ ਹੋਏ ਥਾਣਾ ਅਜਨਾਲਾ ਦੇ ਐਸ ਐਚ ਓ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਐਕਸ਼ਨ ਕਰਦੇ ਹੋਏ ਅਜਨਾਲਾ ਦੇ ਪਿੰਡ 100 ਵਾਲ ਵਿਖੇ ਰੇਡ ਕਰਕੇ 15 ਟਰੱਕ ਦੋ ਜਿਸ ਵੀ ਮਸ਼ੀਨਾਂ ਸਮੇਤ ਤਿੰਨ ਲੋਕਾਂ ਨੂੰ ਕਾਬੂ ਕੀਤਾ ਹੈ। ਉਹਨਾਂ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਤਾੜਨਾ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਮਾਈਨਿੰਗ ਕਰਦਾ ਹੈ ਤਾਂ ਉਸ ਵਿਰੁੱਧ ਸਖਤ ਐਕਸ਼ਨ ਲਿਆ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *