ਅਜਨਾਲਾ ਸੀ ਇਕ ਘਰ ਤੇ ਡਿੱਗੀ ਆਸਮਾਨੀ ਬਿਜ਼ਲੀ ਕਮਰੇ ਚ ਰਖਿਆ ਸਾਰਾ ਸਮਾਨ ਸੜਕੇ ਹੋਇਆ ਸੁਆਹ ਵੇਖੋ video

[ad_1]

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਜਨਾਲਾ ਦੇ ਸਰਹੱਦੀ ਖੇਤਰ ਅੰਦਰ ਹੋਈ ਬੇਮੌਸਮੀ ਬਰਸਾਤ ਦੌਰਾਨ ਅਸਮਾਨੀ ਬਿਜਲੀ ਨਾਲ ਅਜਨਾਲਾ ਦੀ ਇੱਕ ਹਵੇਲੀ ਦੇ ਕਮਰੇ ‘ਚ ਪਿਆ ਸਮਾਨ ਪੂਰੀ ਤਰ੍ਹਾਂ ਅੱਗ ਦੇ ਨਾਲ ਸੱੜ ਕੇ ਸੁਆਹ ਹੋ ਗਿਆ। ਘਟਨਾ ਅਜਨਾਲਾ ਦੇ ਮਕਬੂਲ ਸ਼ਾਹ ਰੋਡ ਦੀ ਹੈ ਜਿੱਥੇ ਸਥਿਤ ਇੱਕ ਪ੍ਰਸਿੱਧ ਪੁਰਾਣੀ ਹਵੇਲੀ ਵਿੱਚ ਅਸਮਾਨੀ ਬਿਜਲੀ ਡਿੱਗਣ ਦੇ ਨਾਲ ਉੱਪਰਲੇ ਕਮਰੇ ਵਿੱਚ ਅਚਾਨਕ ਅੱਗ ਲੱਗ ਗਈ। ਜਿਸ ਨੂੰ ਮੌਕੇ ‘ਤੇ ਪਹੁੰਚ ਕੇ ਆਲੇ ਦੁਆਲੇ ਦੇ ਲੋਕਾਂ ਵੱਲੋਂ ਉਸ ‘ਤੇ ਪਾਣੀ ਦੇ ਨਾਲ ਕਾਬੂ ਪਾਇਆ ਗਿਆ।

ਅੱਗ ਲੱਗਣ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਮਰੇ ਵਿੱਚ ਪਿਆ ਫਰਨੀਚਰ ਕੱਪੜੇ ਆਦਿ ਸਮਾਨ ਸੜ ਕੇ ਸੂਆਹ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਕ ਵਾਸੀਆਂ ਨੇ ਦੱਸਿਆ ਕਿ ਅੱਗ ਉੱਤੇ ਕਾਬੂ ਉਹਨਾਂ ਨੇ ਆਪ ਹੀ ਪਾਇਆ ਹੈ, ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਨਹੀਂ ਆਇਆ। ਲੋਕਾਂ ਨੇ ਦੱਸਿਆ ਕਿ ਅੱਗ ਨਾਲ ਸਮਾਨ ਦਾ ਨੁਕਸਾਨ ਹੋਇਆ ਹੈ, ਪਰ ਲੋਕ ਸੁਰੱਖਿਅਤ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

[ad_2]

Leave a Reply

Your email address will not be published. Required fields are marked *