ਅਜਿਹੇ ਰੇਸਰਾਂ ਤੋਂ ਬੱਚਕੇ ਰਹਿਆ ਕਰੋ ਆਹ ਦੇਖਲੋ ਕੀ ਹੋਇਆ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਏਸ ਵੇਲੇ ਦੀ ਮੰਦਭਾਗੀ ਖਬਰ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਸਮਰਾਲਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਲੁਧਿਆਣਾ ਤੋਂ ਚੰਡੀਗੜ ਨੈਂਸ਼ਨਲ ਹਾਈਵੇ ਤੇ ਪਿੰਡ ਕੋਟਲੀ ਸਮਸ਼ਪੁਰ ਵਿਖੇ ਇਕ ਭਿਆਨਕ ਹਾਦਸਾ ਵਾਪਰ ਗਿਆ ਤੇ,ਦੱਸਿਆ ਜਾ ਰਿਹਾ ਕੀ ਇਕ ਤੇਜ਼ ਰਫਤਾਰ ਚ ਭੱਜੇ ਜਾਂਦੇ ਮੋਟਰਸਾਇਕਲ ਸਵਾਰ ਰੇਸਰ ਨੇ ਇਕ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਹਾਦਸਾ ਐਨਾ ਭਿਆਨਕ ਹੋਇਆ ਕੀ ਮੋਟਰਸਾਇਕਲ ਅਤੇ ਐਕਟਿਵਾ ਦੇ ਪੁਰਜੇ ਪੁਰਜੇ ਖਿੱਲਰ ਗਏ ਤੇ,ਜਿਸ ਦੌਰਾਨ ਮੋਟਰਸਾਇਕਲ ਸਵਾਰ ਨੌਜਵਾਨ ਵਿਵੇਕ ਦੀ ਅਤੇ ਐਕਟਿਵਾ ਸਵਾਰ

ਪਰਮਿੰਦਰ ਕੌਰ ਦੀ ਮੌਕੇ ਤੇ ਹੀ ਮੌ ਤ ਹੋ ਗਈ ਜਦਕਿ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸਤੋਂ ਬਾਅਦ ਲੋਕਾਂ ਮ੍ਰਿਤਕ ਦੇਹਾਂ ਜਦੋਂ ਕੱਠਾ ਕੀਤਾ ਉਹ ਸੀਨ ਦੇਖ ਸਭ ਨੂੰ ਹੌਲ ਪੈਣ ਲੱਗੇ,ਉੱਥੇ ਹੀ ਮੌਕੇ ਤੇ ਪਹੁੰਚ ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ,ਮ੍ਰਿਤਕ ਨੌਜਵਾਨ ਵਿਵੇਕ ਚੰਡੀਗੜ੍ਹ ਦਾ ਵਾਸੀ ਦੱਸਿਆ ਜਾ ਰਿਹਾ ਜਦਕਿ ਮ੍ਰਿਤਕ ਔਰਤ ਦੀ ਪਹਿਚਾਣ ਪਰਮਿੰਦਰ ਸਿੰਘ ਵਾਸੀ ਹੈਡੋਂ ਦੀ ਦੱਸੀ ਜਾ ਰਹੀ ਹੈ ਜਿਸਦੇ ਲੜਕੇ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਭਰਤੀ ਕੀਤਾ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *