ਅਨੁਪਮ ਖੇਰ ਦੇ ਦਫਤਰ ‘ਚ ਲੱਖਾਂ ਦੀ ਚੋਰੀ ਬੜੀ ਚਲਾਕੀ ਨਾਲ ਆਏ ਚੋਰਾਂ ਨੇ ਚੁਕਿਆ ਸਭ ਸਮਾਨ

ਬਾਲੀਵੁੱਡ ਅਦਾਕਾਰ ਅਨੁਪਮ ਖੇਰ ਦੇ ਮੁੰਬਈ ਸਥਿਤ ਦਫ਼ਤਰ ‘ਚ ਚੋਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਦਿੱਤੀ ਹੈ। ਅਦਾਕਾਰ ਨੇ ਦੱਸਿਆ ਕਿ ਚੋਰ ਸਾਡੀ ਕੰਪਨੀ ਦੁਆਰਾ ਨਿਰਮਿਤ ਸਾਰਾ ਸੇਫ ਲੈ ਗਏ। ਇੱਕ ਫ਼ਿਲਮ ਦੇ ਨੈਗੇਟਿਵ ਜੋ ਕਿ ਇੱਕ ਡੱਬੇ ‘ਚ ਸਨ, ਚੋਰੀ ਕਰਕੇ ਲੈ ਗਏ।ਅਦਾਕਾਰ ਨੇ ਦੱਸਿਆ ਕਿ ਦਫ਼ਤਰ ਦੇ ‘ਚ ਲੱਖਾਂ ਦੀ ਚੋਰੀ ਹੋ ਗਈ ਹੈ। ਇਹ ਸਾਰੀ ਘਟਨਾ ਨੂੰ ਦੋ ਚੋਰਾਂ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ। ਬੁੱਧਵਾਰ ਰਾਤ ਚੋਰ ਅਦਾਕਾਰ ਦੇ ਦਫ਼ਤਰ ਦਾ ਤਾਲਾ ਤੋੜ ਕੇ ਦਾਖ਼ਲ

ਹੋਏ। ਚੋਰਾਂ ਨੇ ਅਦਾਕਾਰ ਦੇ ਦਫ਼ਤਰ ‘ਚੋਂ ਲੱਖਾਂ ਰੁਪਏ ਦੀ ਨਕਦੀ ਅਤੇ ਸਾਮਾਨ ਵੀ ਚੋਰੀ ਕਰ ਲਿਆ ਹੈ। ਅਦਾਕਾਰਾ ਨੇ ਖੁਦ ਇੱਕ ਵੀਡੀਓ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਦੱਸ ਦਈਏ ਕਿ ਚੋਰੀ ਦੀ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਅਨੁਪਮ ਖੇਰ ਨੇ ਇੰਸਟਾਗ੍ਰਾਮ ਅਤੇ ਐਕਸ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ। ਇਹ ਵੀਡੀਓ ਚੋਰੀ ਅਤੇ ਭੰਨਤੋੜ ਤੋਂ ਬਾਅਦ ਦੀ ਹੈ। ਇਸ ਨੂੰ ਸਾਂਝਾ ਕਰਦੇ ਹੋਏ, ਅਦਾਕਾਰ ਨੇ ਲਿਖਿਆ, ‘ਬੀਤੀ ਰਾਤ ਮੇਰੇ ਵੀਰਾ ਦੇਸਾਈ ਰੋਡ ਦਫਤਰ ‘ਚ, ਦੋ ਚੋਰਾਂ ਨੇ ਮੇਰੇ ਦਫ਼ਤਰ ਦੇ ਦੋ ਦਰਵਾਜ਼ੇ ਤੋੜ ਦਿੱਤੇ

ਅਤੇ ਅਕਾਊਂਟਸ ਵਿਭਾਗ (ਜੋ ਸ਼ਾਇਦ ਉਹ ਤੋੜ ਨਹੀਂ ਸਕੇ) ਅਤੇ ਸਾਡੀ ਕੰਪਨੀ ਦੁਆਰਾ ਨਿਰਮਿਤ ਸਾਰਾ ਸੇਫ ਲੈ ਗਏ। ਇੱਕ ਫ਼ਿਲਮ ਦੇ ਨੈਗੇਟਿਵ ਜੋ ਕਿ ਇੱਕ ਡੱਬੇ ‘ਚ ਸਨ, ਚੋਰੀ ਕਰਕੇ ਲੈ ਗਏ।ਉਨ੍ਹਾਂ ਨੇ ਅੱਗੇ ਦੱਸਿਆ- ‘ਐਫ.ਆਈ.ਆਰ. ਦਰਜ ਕਰਵਾਈ ਹੈ ਅਤੇ ਪੁਲਸ ਨੇ ਭਰੋਸਾ ਦਿੱਤਾ ਹੈ ਕਿ ਚੋਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ। ਕਿਉਂਕਿ ਸੀ.ਸੀ.ਟੀ.ਵੀ. ਕੈਮਰੇ ‘ਚ ਇਹ ਦੋਵੇਂ ਆਪਣੇ ਸਮਾਨ ਸਮੇਤ ਆਟੋ ‘ਚ ਬੈਠ ਕੇ ਜਾਂਦੇ ਹੋਏ ਨਜ਼ਰ ਆ ਰਹੇ ਸਨ। ਪ੍ਰਮਾਤਮਾ ਉਹਨਾਂ ਨੂੰ ਬੁੱਧੀ ਦੇਵੇ। ਇਹ ਵੀਡੀਓ ਮੇਰੇ ਦਫ਼ਤਰ ਦੇ ਲੋਕਾਂ ਨੇ ਪੁਲਸ ਦੇ ਆਉਣ ਤੋਂ ਪਹਿਲਾਂ ਬਣਾਈ ਸੀ।’

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰ

Leave a Reply

Your email address will not be published. Required fields are marked *