ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਰਿਲਾਇੰਸ ਗਰੁੱਪ ਦੇ ਚੇਅਰਮੈਨ ਅਤੇ CMD ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਤਿਆਰ ਹਨ। ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਦਾ ਆਯੋਜਨ 1 ਤੋਂ 3 ਮਾਰਚ ਤੱਕ ਕੀਤਾ ਗਿਆ ਹੈ। ਵਿਆਹ ਤੋਂ ਪਹਿਲਾਂ ਦੀ ਯੋਜਨਾਬੰਦੀ ਲਈ 9 ਪੰਨਿਆਂ ਦੀ ਇਵੈਂਟ ਗਾਈਡ ਵੀ ਤਿਆਰ ਕੀਤੀ ਗਈ ਹੈ। ਇਸ ਵਿੱਚ ਮਹਿਮਾਨਾਂ ਲਈ ਰਾਤ ਦੀ ਥੀਮ, ਡਰੈੱਸ ਕੋਡ ਅਤੇ ਯਾਤਰਾ ਯੋਜਨਾ ਬਾਰੇ ਦੱਸਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸਾਰੇ ਮਹਿਮਾਨ 1 ਮਾਰਚ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਦੇ
ਵਿਚਕਾਰ ਮੁੰਬਈ ਜਾਂ ਦਿੱਲੀ ਤੋਂ ਚਾਰਟਰਡ ਫਲਾਈਟ ਰਾਹੀਂ ਜਾਮਨਗਰ ਲਈ ਉਡਾਣ ਭਰਨਗੇ।ਪਹਿਲੇ ਦਿਨ ਦੀ ਥੀਮ ਐਨ ਈਵਨਿੰਗ ਇਨ ਐਵਰਲੈਂਡ (An Evening In Everland) ਹੈ। ਇਸ ਸਮੇਂ ਦੌਰਾਨ, ਸਾਰੇ ਮਹਿਮਾਨਾਂ ਦਾ ਡਰੈੱਸ ਕੋਡ ‘ਐਲੀਗੈਂਟ ਕਾਕਟੇਲ’ ਹੈ।ਦੂਜੇ ਦਿਨ ਦੀ ਥੀਮ ਏ ਵਾਕ ਆਨ ਦ ਵਾਈਲਡਸਾਈਡ (A Walk on the Wildside) ਹੈ, ਜਿਸ ਦਾ ਡਰੈੱਸ ਕੋਡ ‘ਜੰਗਲ ਫੀਵਰ’ ਹੈ। ਇਸ ਦਾ ਆਯੋਜਨ ਜਾਮਨਗਰ ‘ਚ ਮੁਕੇਸ਼ ਅੰਬਾਨੀ ਦੇ ਪਸ਼ੂ ਬਚਾਓ ਕੇਂਦਰ ਦੇ ਬਾਹਰ ਕੀਤਾ ਜਾਵੇਗਾ। ਸਾਰੇ ਮਹਿਮਾਨਾਂ ਨੂੰ ਸਮਾਗਮ ਲਈ ਆਰਾਮਦਾਇਕ ਜੁੱਤੇ ਅਤੇ ਕੱਪੜੇ ਪਾਉਣ ਦੀ ਸਲਾਹ ਦਿੱਤੀ ਗਈ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ