ਅਫਗਾਨਿਸਤਾਨ ਤੋਂ ਰੂਸ ਜਾ ਰਿਹਾ ਜਹਾਜ਼ ਹਾ/ਦਸਾ*ਗ੍ਰਸਤ, ਭਾਰਤੀ ਯਾਤਰੀਆਂ ਦੇ ਹੋਣ ਦਾ ਖ਼ਦਸ਼ਾ, ਦੇਖੋ ਪੂਰੀ ਖ਼ਬਰ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਾਰਤ ਤੋਂ ਰੂਸ ਜਾ ਰਿਹਾ ਇੱਕ ਭਾਰਤੀ ਜਹਾਜ਼ ਅਫਗਾਨਿਸਤਾਨ ਵਿੱਚ ਕਰੈਸ਼ ਹੋ ਗਿਆ, ਤਾਲਿਬਾਨ ਅਤੇ ਸਥਾਨਕ ਮੀਡੀਆ ਨੇ ਅੱਜ ਪਹਿਲਾਂ ਇਸ ਦੀ ਜਾਣਕਾਰੀ ਦਿੱਤੀ। ਅਫਗਾਨਿਸਤਾਨੀ ਮੀਡੀਆ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਮਾਸਕੋ ਜਾ ਰਿਹਾ ਇਕ ਭਾਰਤੀ ਜਹਾਜ਼ ਸ਼ਨੀਵਾਰ ਨੂੰ ਬਦਖਸ਼ਾਨ ਦੇ ਵਾਖਾਨ ਖੇਤਰ ‘ਚ ਹਾਦਸਾਗ੍ਰਸਤ ਹੋ ਗਿਆ। ਇਸ ਦੇ ਨਾਲ ਹੀ ਬਦਖਸ਼ਾਨ ਵਿੱਚ ਤਾਲਿਬਾਨ ਦੇ ਸੂਚਨਾ ਅਤੇ ਸੱਭਿਆਚਾਰ ਦੇ ਮੁਖੀ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਯਾਤਰੀ ਜਹਾਜ਼ ਤੋਪਖਾਨੇਹ ਪਹਾੜ ਵਿੱਚ ਹਾਦਸਾਗ੍ਰਸਤ ਹੋ

ਗਿਆ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਂਚ ਲਈ ਇੱਕ ਟੀਮ ਇਲਾਕੇ ਵਿੱਚ ਭੇਜ ਦਿੱਤੀ ਗਈ ਹੈ। ਅਜਿਹਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਹਾਦਸਾਗ੍ਰਸਤ ਹੋਇਆ ਜਹਾਜ਼ ਚਾਰਟਰਡ ਜਹਾਜ਼ ਹੋ ਸਕਦਾ ਹੈ।ਇਸ ਮਾਮਲੇ ‘ਤੇ ਹੁਣ ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ ਨੇ ਪੁਸ਼ਟੀ ਕੀਤੀ ਕਿ ਇਹ ਭਾਰਤੀ ਜਹਾਜ਼ ਨਹੀਂ ਸੀ। ਡੀ.ਜੀ.ਸੀ.ਏ. ਦੇ ਇੱਕ ਸੀਨੀਅਰ ਅਧਿਕਾਰੀ ਮੁਤਾਬਕ ਬਦਖ਼ਸ਼ਾਨ ਸੂਬੇ ਦੇ ਕੁਰਾਨ-ਮੁੰਜਨ ਅਤੇ ਜ਼ਿਬਾਕ ਜ਼ਿਲ੍ਹਿਆਂ ਦੇ ਨਾਲ-ਨਾਲ ਤੋਪਖਾਨਾ ਦੇ ਪਹਾੜਾਂ ਵਿੱਚ ਹਾਦਸਾਗ੍ਰਸਤ ਹੋਇਆ ਇੱਕ ਜਹਾਜ਼ ਮੋਰੱਕੋ ਦਾ ਰਜਿਸਟਰਡ ਡੀ.ਐਫ. 10 ਜਹਾਜ਼ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *