ਅਮਰੀਕਾ ‘ਚ ਇਕ ਹੋਰ ਭਾਰਤੀ ‘ਤੇ ਹ+ਮਲਾ, ਖ਼ੂ+ਨ ‘ਚ ਲੱਥ/ਪਥ ਵਿਦਿਆਰਥੀ ਨੇ ਲਗਾਈ ਮਦਦ ਦੀ ਗੁਹਾਰ, ਦੇਖੋ ਤਸਵੀਰਾਂ

ਕੈਨੇਡਾ ਵਿੱਚ ਪਰਵਾਸੀ ਭਾਰਤੀਆਂ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਕੈਨੇਡਾ ਪੁਲਿਸ ਨੇ ਪਰਵਾਸੀ ਭਾਰਤੀਆਂ ਦੇ ਇੱਕ ਅਜਿਹੇ ਗਰੋਹ ਦਾ ਪਰਦਾਫਾਸ ਕੀਤਾ ਹੈ ਜੋ ਗੁਰਦੁਆਰਿਆਂ ਤੇ ਮੰਦਰਾਂ ਦੀਆਂ ਗੋਲਕਾਂ ਤੋੜ ਕੇ ਡਾਲਰ ਚੁਰਾਉਂਦਾ ਸੀ। ਪੁਲਿਸ ਮੁਤਾਬਕ ਇਸ ਗਰੋਹ ਨੇ 17 ਮੰਦਰਾਂ ਤੇ ਇੱਕ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਭੰਨ੍ਹ ਕੇ ਹਜ਼ਾਰਾਂ ਡਾਲਰ ਚੋਰੀ ਕੀਤੇ ਹਨ।ਪੁਲਿਸ ਮੁਤਾਬਕ ਇਹ ਗਰੋਹ ਮੰਦਰਾਂ ਦੀ ਤੋੜ-ਭੰਨ੍ਹ ਤੇ ਬੇਅਦਬੀ ਵੀ ਕਰਦਾ ਰਿਹਾ ਜਿਸ ਦਾ ਸ਼ੱਕ ਗਰਮਖਿਆਲੀਆਂ ਤੇ ਖਾਲਿਸਤਾਨ ਸਮਰਥਕਾਂ ‘ਤੇ ਜਾਂਦਾ ਰਿਹਾ।

ਦਰਅਸਲ ਕੈਨੇਡਾ ਪੁਲਿਸ ਨੇ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ‘ਤੇ ਗੁਰਦੁਆਰਿਆਂ ਤੇ ਮੰਦਰਾਂ ਦੀਆਂ ਗੋਲਕਾਂ ਤੋੜ ਕੇ ਨਗ਼ਦੀ ਚੋਰੀ ਕਰਨ ਦੇ ਦੋਸ਼ ਆਇਦ ਕੀਤੇ ਹਨ। ਮੁਲਜ਼ਮ ਦੀ ਪਛਾਣ ਬਰੈਂਪਟਨ ਦੇ ਰਹਿਣ ਵਾਲੇ ਜਗਦੀਸ਼ ਪੰਧੇਰ (41) ਵਜੋਂ ਦੱਸੀ ਗਈ ਹੈ। ਉਸ ਉੱਤੇ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜਨ ਦੇ ਪੰਜ ਦੋਸ਼ ਆਇਦ ਕੀਤੇ ਗਏ ਹਨ।ਹਾਸਲ ਜਾਣਕਾਰੀ ਮੁਤਾਬਕ ਪੰਧੇਰ ਤੇ

ਉਸ ਦੇ ਸਾਥੀ ਦਸੰਬਰ ਮਹੀਨੇ ਤੋਂ ਕੈਨੇਡਿਆਈ ਪੁਲਿਸ ਦੀ ਹਿਰਾਸਤ ਵਿਚ ਹਨ। ਇਸ ਗਰੋਹ ‘ਤੇ ਹੁਣ ਤੱਕ ਦੇਵੀ ਮੰਦਰ ਪਿਕਰਿੰਗ, ਸੰਕਟ ਮੋਚਨ ਮੰਦਰ ਅਜੈਕਸ, ਹਿੰਦੂ ਮੰਦਰ ਓਸ਼ਵਾ, ਚਿੰਤਪੁਰਨੀ ਮੰਦਰ ਬਰੈਂਪਟਨ, ਰਮੇਸ਼ਵਰਮ ਮੰਦਰ ਕੈਲੇਡਨ, ਹਿੰਦੂ ਹੈਰੀਟੇਜ ਸੈਂਟਰ ਮਿਸੀਸਾਗਾ ਸਮੇਤ 17 ਮੰਦਰਾਂ ਤੇ ਇੱਕ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਭੰਨਣ ਤੇ ਹਜ਼ਾਰਾਂ ਡਾਲਰ ਚੋਰੀ ਕਰਕੇ ਭੱਜਣ ਦੇ ਦੋਸ਼ ਹਨ।

ਅਹਿਮ ਗੱਲ ਹੈ ਕਿ ਇਹੀ ਗਰੋਹ ਮੰਦਰਾਂ ਦੀ ਤੋੜ-ਭੰਨ੍ਹ ਤੇ ਬੇਅਦਬੀ ਵੀ ਕਰਦਾ ਰਿਹਾ ਜਿਸ ਦਾ ਸ਼ੱਕ ਗਰਮਖਿਆਲੀਆਂ ਤੇ ਖਾਲਿਸਤਾਨ ਸਮਰਥਕਾਂ ‘ਤੇ ਜਾਂਦਾ ਰਿਹਾ। ਪੀਲ ਖੇਤਰੀ ਪੁਲੀਸ ਨੇ ਕਿਹਾ ਕਿ ਪਿਛਲੇ ਸਾਲ ਮਾਰਚ ਤੇ ਅਗਸਤ ਦਰਮਿਆਨ ਅਧਿਕਾਰੀਆਂ ਨੇ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਭੰਨ੍ਹਣ ਨਾਲ ਜੁੜੇ ਤਿੰਨ ਮਾਮਲਿਆਂ ਦੀ ਜਾਂਚ ਕੀਤੀ ਜਿੱਥੇ ਗੋਲਕ ਵਿੱਚੋਂ ਨਗ਼ਦੀ ਚੋਰੀ ਕਰਦੇ ਵਿਅਕਤੀਆਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *