ਅਮਰੀਕਾ ‘ਚ ਤੂਫ਼ਾਨ ਨੇ ਮਚਾਈ ਭਾਰੀ ਤ.ਬਾਹੀ ! ਲੋਕਾਂ ਦੇ ਘਰ ਹੋਏ ਤ.ਬਾਹ, 15 ਮੌ/ਤਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਮੱਧ ਅਮਰੀਕਾ ਦੇ ਟੈਕਸਾਸ, ਓਕਲਾਹੋਮਾ ਅਤੇ ਅਰਕਨਸਾਸ ਵਿਚ ਸ਼ਕਤੀਸ਼ਾਲੀ ਤੂਫਾਨ ਨੇ ਭਾਰੀ ਤਬਾਹੀ ਮਚਾਈ। ਸ਼ਕਤੀਸ਼ਾਲੀ ਤੂਫਾਨ ਵਿਚ ਦੋ ਬੱਚਿਆਂ ਸਮੇਤ ਘੱਟੋ-ਘੱਟ 15 ਲੋਕਾਂ ਦੀ ਮੌ ਤ ਹੋ ਗਈ, ਕਈ ਘਰ ਤਬਾਹ ਹੋ ਗਏ ਅਤੇ ਹਜ਼ਾਰਾਂ ਲੋਕ ਬਿਜਲੀ ਤੋਂ ਬਿਨ੍ਹਾਂ ਰਹਿਣ ਲਈ ਮਜਬੂਰ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਓਕਲਾਹੋਮਾ ਸਰਹੱਦ ਨੇੜੇ, ਕੁੱਕ ਕਾਉਂਟੀ, ਟੈਕਸਾਸ ਵਿੱਚ ਕਈ ਮੌਤਾਂ ਹੋਈਆਂ, ਜਿੱਥੇ ਸ਼ਨੀਵਾਰ ਰਾਤ ਇੱਕ ਤੂਫਾਨ ਨੇ ਇੱਕ ਪੇਂਡੂ ਖੇਤਰ ਵਿਚ ਭਾਰੀ ਤਬਾਹੀ ਮਚਾਈ।

ਤੂਫ਼ਾਨ ਨੇ ਓਕਲਾਹੋਮਾ ਵਿੱਚ ਕਾਫ਼ੀ ਨੁਕਸਾਨ ਕੀਤਾ ਹੈ। ਇੱਥੇ ਇੱਕ ਵਿਆਹ ਵਿੱਚ ਆਏ ਮਹਿਮਾਨ ਤੂਫ਼ਾਨ ਕਾਰਨ ਜ਼ਖ਼ਮੀ ਹੋ ਗਏ। ਕੁੱਕ ਕਾਉਂਟੀ ਸ਼ੈਰਿਫ ਰੇ ਸੇਪਿੰਗਟਨ ਨੇ ਕਿਹਾ, “ਇੱਥੇ ਸਿਰਫ ਮਲਬੇ ਦਾ ਢੇਰ ਬਚਿਆ ਹੈ।” ਭਾਰੀ ਤਬਾਹੀ ਹੋਈ ਹੈ।” ਸ਼ੈਰਿਫ ਨੇ ਕਿਹਾ ਕਿ ਮਰਨ ਵਾਲਿਆਂ ਵਿੱਚ ਦੋ ਅਤੇ ਪੰਜ ਸਾਲ ਦੇ ਦੋ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਤੂਫ਼ਾਨ ਕਾਰਨ ਹੋਈ ਤਬਾਹੀ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਵੀ ਮੌਤ ਹੋ ਗਈ। ਤੂਫਾਨ ਕਾਰਨ ਕਈ ਮਕਾਨ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਤਬਾਹ ਹੋ ਗਏ ਅਤੇ ਕਈ ਇਲਾਕਿਆਂ ਵਿਚ ਦਰੱਖਤ ਅਤੇ ਬਿਜਲੀ ਦੇ ਖੰਭੇ ਵੀ ਉਖੜ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

Leave a Reply

Your email address will not be published. Required fields are marked *