ਅਮਰੀਕਾ ਚ ਪੰਜਾਬੀ ਨੌਜਵਾਨ ਦੀ ਮੌਤ – Latest Update

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਅਮਰੀਕਾ ਦੇ ਨਿਊਜਰਸੀ ਸ਼ਹਿਰ ਤੋਂ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਘਰ ਵਿਚ ਅੱਗ ਲੱਗਣ ਕਾਰਨ ਜ਼ਿੰਦਾ ਸੜ ਗਿਆ।ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਛਾਣ ਰਣਜੋਤ ਸਿੰਘ ਪੁੱਤਰ ਸ਼ਹੀਦ ਗੰਨਰ ਅਵਤਾਰ ਸਿੰਘ ਦੇ ਰੂਪ ’ਚ ਹੋਈ ਹੈ।

ਮ੍ਰਿਤਕ ਹੁਸ਼ਿਆਰਪੁਰ ਦੇ ਜਹੂਰਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲਗਭਗ 9 ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਹੁਣ ਉਥੇ ਟੈਕਸੀ ਚਾਲਕ ਸੀ।ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਅਣਹੋਣੀ ਦੀ ਸੂਚਨਾ ਮਿਲੀ ਹੈ। ਉਨ੍ਹਾਂ ਦਾ ਪੁੱਤਰ ਜਿਸ ਘਰ ’ਚ ਰਹਿੰਦਾ ਸੀ, ਉਥੇ ਕੁਝ ਦਿਨ ਪਹਿਲਾਂ ਅਚਾਨਕ ਅੱਗ ਲੱਗ ਗਈ ਤੇ ਇਸ ਹਾਦਸੇ ਦੌਰਾਨ ਰਣਜੋਤ ਸਿੰਘ ਤੇ ਉਸ ਦਾ ਇਕ ਹੋਰ ਸਾਥੀ ਵੀ ਮੌਤ ਦਾ ਸ਼ਿਕਾਰ ਹੋ ਗਿਆ, ਜਦਕਿ ਇਕ ਨੌਜਵਾਨ ਜ਼ਖ਼ਮੀ ਹੋ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *