ਅਮਰੀਕਾ ‘ਚ ਭਾਰਤੀ ਨੌਜਵਾਨ ਨੇ ਚਾੜ ‘ਤਾ ਚੰਨ ! ਫ਼ੋਨ ਤੇ ਬੀਮਾ ਕੰਪਨੀ ਨਾਲ ਮਾਰੀ 7.5 ਕਰੋੜ ਦੀ ਠੱ ਗੀ

ਅਮਰੀਕਾ ਦੇ ਨਿਊਜਰਸੀ ਸੂਬੇ ਵਿੱਚ ਇੱਕ ਭਾਰਤੀ ਨੌਜਵਾਨ ਫੋਨ ਘੁਟਾਲੇ ਵਿੱਚ ਸ਼ਾਮਲ ਹੋਇਆ ਅਤੇ ਉਸ ਦਾ ਜੁਰਮ ਸਾਬਤ ਹੋ ਚੁੱਕਾ ਹੈ। ਉਸ ਨੇ ਕੁਝ ਹੋਰ ਲੋਕਾਂ ਦੀ ਮਦਦ ਨਾਲ ਰਿਪਲੇਸਮੈਂਟ ਫ਼ੋਨ ਲੈਣ ਲਈ ਇੱਕ ਨੈੱਟਵਰਕ ਬਣਾਇਆ ਸੀ। ਨਵੇਂ ਫ਼ੋਨ ਵਿਦੇਸ਼ਾਂ ਵਿੱਚ ਵੇਚੇ ਜਾਂਦੇ ਸਨ। ਲੋਕਾਂ ਵੱਲੋਂ ਐਪਲ ਵਰਗੀਆਂ ਕੰਪਨੀਆਂ ਨੂੰ ਨਕਲੀ ਫੋਨ ਭੇਜਣ ਅਤੇ ਉਸ ਦੇ ਬਦਲੇ ਨਵੇਂ ਫੋਨ ਲੈਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਇਸ ਘਪਲੇ ‘ਚ ਨਿਊਜਰਸੀ ਵਿੱਚ ਰਹਿਣ

ਵਾਲਾ 36 ਸਾਲਾ ਭਾਰਤੀ ਸੰਦੀਪ ਬੰਗੇਰਾ ਇਸ ਘਪਲੇ ਵਿੱਚ ਸ਼ਾਮਲ ਹੈ, ਜਿਸ ਨੇ ਸੰਨ 2013 ਅਤੇ 2019 ਦੇ ਵਿਚਕਾਰ, ਲੋਕਾਂ ਦੀ ਚੋਰੀ ਅਤੇ ਜਾਅਲੀ ਪਛਾਣਾਂ ਦੀ ਵਰਤੋਂ ਕਰਕੇ ਫੋਨ ਪ੍ਰਾਪਤ ਕੀਤੇ।ਉਸ ਨੇ ਜਾਅਲੀ ਪਛਾਣਾਂ ਦੀ ਵਰਤੋਂ ਕਰਕੇ ਫੋਨ ਅਤੇ ਬੀਮਾ ਕੰਪਨੀਆਂ ਨਾਲ ਧੋਖਾਧੜੀ ਕੀਤੀ। ਇਸ ਭਾਰਤੀ ਨੇ ਫੋਨ ਅਤੇ ਬੀਮਾ ਕੰਪਨੀਆਂ ਨਾਲ ਹੁਣ ਤੱਕ 9 ਮਿਲੀਅਨ ਡਾਲਰ ਦੀ ਠੱਗੀ ਮਾਰੀ ਹੈ। ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਵੀ ਉਸ ਨੇ ਅਦਾਲਤ ਵਿੱਚ ਸਵੀਕਾਰ ਕਰ ਲਿਆ।

ਨਿਊਜਰਸੀ ‘ਚ ਰਹਿਣ ਵਾਲਾ 36 ਸਾਲਾ ਭਾਰਤੀ ਸੰਦੀਪ ਬੰਗੇਰਾ ਇਸ ਸਮੇਂ ਫੋਨਾਂ ਅਤੇ ਬੀਮਾ ਕੰਪਨੀਆਂ ਨਾਲ ਧੋਖਾਧੜੀ ਕਰਨ ਦੇ ਮਾਮਲੇ ‘ਚ ਚਰਚਾ ‘ਚ ਹੈ, ਜਿਸ ਨੇ ਅਮੀਰ ਲੋਕਾਂ ਨੂੰ ਵੀ ਹੈਰਾਨ ਕਰ ਦਿੱਤਾ। ਉਸ ਨੇ ਮੰਨਿਆ ਹੈ ਕਿ ਸੰਨ 2013 ਅਤੇ 2019 ਵਿਚਕਾਰ ਚੋਰੀ ਕੀਤੇ ਅਤੇ ਜਾਅਲੀ ਪਛਾਣਾਂ ਦੀ ਵਰਤੋਂ ਕਰਦੇ ਹੋਏ ਸੈੱਲ ਫੋਨ ਬਦਲਣ ਦੇ ਜਾਅਲੀ ਦਾਅਵੇ ਕੀਤੇ। ਇਹ ਫੋਨ ਅਸਲ ਵਿੱਚ ਸੰਯੁਕਤ ਰਾਜ (ਅਮਰੀਕਾ) ਤੋਂ ਬਾਹਰ ਵੇਚੇ ਗਏ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *