ਅਮਰੀਕਾ ‘ਚ ਵਾਪਰ ਗਿਆ ਦਰਦਨਾਕ ਹਾਦਸਾ ! 3 ਭਾਰਤੀ ਵਿਦਿਆਰਥੀਆਂ ਦੀ ਗਈ ਜਾ.ਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਮਰੀਕਾ ਦੇ ਜਾਰਜੀਆ ਸੂਬੇ ਦੇ ਅਲਫਾਰੇਟਾ ਵਿੱਚ ਬੀਤੇ ਦਿਨੀਂ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਦਰਦਨਾਕ ਮੌ ਤ ਹੋ ਗਈ। ਜਾਣਕਾਰੀ ਅਨੁਸਾਰ ਤੇਜ਼ ਰਫਤਾਰ ਕਾਰ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ।ਹਾਦਸੇ ਵਿਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌ ਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਹਾਦਸੇ ਦਾ ਸ਼ਿਕਾਰ ਹੋਏ ਸਾਰੇ ਵਿਦਿਆਰਥੀਆਂ ਦੀ ਉਮਰ 18 ਸਾਲ ਦੇ ਕਰੀਬ ਸੀ ਅਤੇ ਮ੍ਰਿਤਕ ਵਿਦਿਆਰਥੀਆਂ ਵਿੱਚ ਇੱਕ ਮੁੰਡਾ ਤੇ ਦੋ ਕੁੜੀਆਂ ਸ਼ਾਮਲ ਹਨ। ਇਨ੍ਹਾਂ ਦੀ ਪਛਾਣ ਆਰੀਅਨ

ਜੋਸ਼ੀ, ਸ਼ਰੀਆ ਅਵਸਰਲਾ ਅਤੇ ਅਵਨੀ ਸ਼ਰਮਾ ਦੇ ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਵਿਦਿਆਰਥੀਆਂ ਦੀ ਪਛਾਣ ਰਿਤਵਾਕ ਸੰਪੱਲੀ ਅਤੇ ਮੁਹੰਮਦ ਲਿਆਕਤ ਦੇ ਵਜੋਂ ਹੋਈ ਹੈ। ਪੁਲਿਸ ਦਾ ਮੰਨਣਾ ਹੈ ਕਿ ਹਾਦਸਾ ਤੇਜ਼ ਰਫ਼ਤਾਰ ਕਾਰਨ ਹੋਇਆ ਹੋ ਸਕਦਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਰ ਜਿਸ ਵਿੱਚ ਵਿਦਿਆਰਥੀ ਜਾ ਰਹੇ ਸਨ, ਦੇ ਡਰਾਈਵਰ ਨੇ ਪੂਰੀ ਰਫ਼ਤਾਰ ਨਾਲ ਸਟੇਅਰਿੰਗ ਤੋਂ ਕੰਟਰੋਲ ਗੁਆ ਦਿੱਤਾ ਅਤੇ ਸੜਕ ਦੇ ਕਿਨਾਰੇ ਲੱਗੇ ਦਰੱਖਤ ਦੇ ਨਾਲ ਟਕਰਾ ਕੇ ਕਾਰ ਪਲਟ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *