ਅਮਰੀਕਾ ‘ਚ 3 ਭਾਰਤੀ ਵਿਦਿਆਰਥੀਆਂ ਦੀ ਮੌ.ਤ, ਸੜਕ ਹਾ.ਦਸੇ ਨੇ ਲਈ ਜਾ.ਨ, ਗੱਡੀ ਦੇ ਉੱਡੇ ਪਰਖੱਚੇ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅਮਰੀਕਾ ਵਿਚ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਮੂਲ ਦੇ ਤਿੰਨ ਵਿਦਿਆਰਥੀਆਂ ਦੀ ਮੌ ਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ।18 ਸਾਲ ਦੇ ਕਰੀਬ ਇਹ ਸਾਰੇ ਪੰਜ ਵਿਦਿਆਰਥੀ ਅਲਫਾਰੇਟਾ ਹਾਈ ਸਕੂਲ ਅਤੇ ਜਾਰਜੀਆ

ਯੂਨੀਵਰਸਿਟੀ ਵਿੱਚ ਪੜ੍ਹਦੇ ਸਨ। ਪੁਲਿਸ ਦਾ ਕਹਿਣਾ ਹੈ ਕਿ ਚਾਲਕ ਵੱਲੋਂ ਕਥਿਤ ਤੌਰ ਉਤੇ ਵਾਹਨ ਉਤੇ ਕਾਬੂ ਨਾ ਪਾਉਣ ਕਾਰਨ ਤੇਜ਼ ਰਫ਼ਤਾਰ ਵਾਹਨ ਪਲਟ ਗਿਆ। ਦੋ ਵਿਦਿਆਰਥੀਆਂ ਆਰੀਅਨ ਜੋਸ਼ੀ ਅਤੇ ਸ਼੍ਰੀਆ ਅਵਸਰਾਲਾ ਦੀ ਮੌਕੇ ਉਤੇ ਮੌ ਤ ਹੋ ਗਈ, ਜਦਕਿ ਅਨਵੀ ਸ਼ਰਮਾ ਦੀ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜਿਆ।ਪੁਲਿਸ ਦੇ ਅਨੁਸਾਰ ਤੇਜ਼ ਰਫਤਾਰ ਇਸ ਭਿਆਨਕ ਹਾਦਸੇ ਦਾ ਮੁੱਖ ਕਾਰਨ ਸੀ ਜਿਸ ਦੇ ਨਤੀਜੇ ਵਜੋਂ ਕਾਰ ਪਲਟ ਗਈ। ਇਹ ਪੰਜੇ ਨੌਜਵਾਨ ਅਲਫਾਰੇਟਾ ਹਾਈ ਸਕੂਲ ਅਤੇ ਜਾਰਜੀਆ ਯੂਨੀਵਰਸਿਟੀ ਦੇ ਵਿਦਿਆਰਥੀ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *