ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਜਾਨ ਲੇਵਾ ਹਮ ਲਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਇਕ ਰੈਲੀ ਦੌਰਾਨ ਜਾਨਲੇਵਾ ਹਮਲਾ ਹੋਇਆ ਹੈ ਅਤੇ ਉਹ ਜ਼ਖਮੀ ਹੋ ਗਏ ਹਨ। ਟਰੰਪ ‘ਤੇ ਉਸ ਸਮੇਂ ਹਮਲਾ ਹੋਇਆ ਜਦੋਂ ਉਹ ਪੈਨਸਿਲਵੇਨੀਆ ‘ਚ ਰੈਲੀ ਕਰ ਰਹੇ ਸਨ। ਇਸ ਦੌਰਾਨ ਇੱਕ ਤੋਂ ਬਾਅਦ ਇੱਕ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਗੋਲੀਬਾਰੀ ਤੋਂ ਬਾਅਦ, ਸੀਕ੍ਰੇਟ ਸਰਵਿਸ ਏਜੰਟਾਂ ਨੇ ਸਾਬਕਾ ਰਾਸ਼ਟਰਪਤੀ ਨੂੰ ਰੈਲੀ ਸਟੇਜ ਤੋਂ ਤੁਰੰਤ ਬਾਹਰ ਕੱਢਿਆ।ਹ ਮਲੇ ਤੋਂ ਬਾਅਦ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿਚ ਟਰੰਪ ਨੂੰ ਆਪਣੇ ਸੱਜੇ ਕੰਨ ‘ਤੇ ਹੱਥ ਰੱਖਦੇ ਹੋਏ ਦੇਖਿਆ ਜਾ

ਸਕਦਾ ਹੈ ਅਤੇ ਉਨ੍ਹਾਂ ਦੇ ਕੰਨ ‘ਤੇ ਖੂਨ ਨਜ਼ਰ ਆ ਰਿਹਾ ਹੈ। ਹਾਲਾਂਕਿ ਡੋਨਾਲਡ ਟਰੰਪ ਸੁਰੱਖਿਅਤ ਹਨ ਅਤੇ ਸ਼ੂਟਰ ਮਾਰਿਆ ਗਿਆ ਹੈ। ਹ ਮਲੇ ਵਿੱਚ ਇੱਕ ਨਾਗਰਿਕ ਦੀ ਮੌਤ ਹੋ ਗਈ ਹੈ।ਹਾਦਸੇ ਬਾਰੇ ਟਰੰਪ ਨੇ ਖੁਦ ਕਿਹਾ ਕਿ ਉਨ੍ਹਾਂ ਦੇ ਸੱਜੇ ਕੰਨ ਦੇ ਉਪਰਲੇ ਹਿੱਸੇ ਵਿੱਚ ਗੋਲੀ ਲੱਗੀ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਕਿ ਮੈਨੂੰ ਕੰਨ ਦੇ ਨੇੜੇ ਇਕ ਸਨਸਨੀ ਮਹਿਸੂਸ ਹੋਈ, ਜਿਸ ਨਾਲ ਮੈਨੂੰ ਤੁਰੰਤ ਅਹਿਸਾਸ ਹੋਇਆ ਕਿ ਕੁਝ ਗਲਤ ਹੈ। ਬਹੁਤ ਸਾਰਾ ਖੂਨ ਵਹਿ ਰਿਹਾ ਸੀ, ਇਸ ਲਈ ਮੈਨੂੰ ਫਿਰ ਅਹਿਸਾਸ ਹੋਇਆ ਕਿ ਕੀ ਹੋ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *