ਅਮਰੀਕਾ ਵਿੱਚ ਦਿਹਾੜੀ ਕਰਦੇ ਪੰਜਾਬੀ ਬੇਬੇ ਬਾਪੂ ਖੇਤਾਂ ਵਿੱਚ|ਟਿਫਨ ਬੰਨ ਭੇਜ ਦਿੰਦੇ ਜਵਾਕ ਲੱਗੀ ਬੇਬੇ ਰੋਣ|

[ad_1]

ਵੱਡੀ ਗਿਣਤੀ ਵਿੱਚ ਪੰਜਾਬ ਦਾ ਯੂਥ ਕੈਨੇਡਾ ਜਾ ਰਿਹਾ ਹੈ ਅਤੇ ਕੈਨੇਡਾ ਜਾ ਕੇ ਉਹਨਾਂ ਨੂੰ ਬਹੁਤ ਹੀ ਜਿਆਦਾ ਕੰਮ ਕਰਨਾ ਪੈਂਦਾ ਹੈ ਅਤੇ ਫਿਰ ਕਿਤੇ ਜਾਕੇ ਉਹ ਵਿਦੇਸ਼ ਵਿੱਚ ਪੱਕੇ ਹੋ ਪਾਉਂਦੇ ਹਨ ਅਤੇ ਬਾਅਦ ਵਿੱਚ ਬੱਚਿਆਂ ਵੱਲੋਂ ਆਪਣੇ ਮਾਪਿਆਂ ਨੂੰ ਵੀ ਵਿਦੇਸ਼ ਬੁਲਾ ਲਿਆ ਜਾਂਦਾ ਹੈ। ਉੱਥੇ ਹੀ ਕੈਨੇਡਾ ਤੋਂ ਕੁਝ ਪੰਜਾਬੀ ਬਜ਼ੁਰਗਾਂ ਦੀਆਂ ਵੀਡੀਓਜ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੇ ਕਿ ਲੋਕਾਂ ਨੂੰ ਭਾਵੁਕ ਕਰਕੇ ਰੱਖ ਦਿੱਤਾ ਹੈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕੁਝ ਮਾਪੇ ਜੋ ਕਿ ਪੰਜਾਬ ਛੱਡ ਕੇ ਕੈਨੇਡਾ ਆ ਗਏ ਹਨ ਅਤੇ ਕੈਨੇਡਾ ਆ ਕੇ ਉਹਨਾਂ ਨੂੰ ਬਹੁਤ ਹੀ ਜਿਆਦਾ ਕੰਮ ਕਰਨਾ ਪੈਂ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਇਹ ਸਾਰੇ ਬਜ਼ੁਰਗ ਅਮੀਰ ਘਰਾਂ ਤੋਂ ਬਿਲੋਂਗ ਕਰਦੇ ਹਨ ਅਤੇ ਪੰਜਾਬ ਵਿੱਚ ਇਹਨਾਂ ਕੋਲ ਕਾਫੀ ਜਮੀਨ ਹੁੰਦੀ ਸੀ

ਜਿਸ ਨੂੰ ਕਿ ਵੇਚ ਕੇ ਹੁਣ ਇਹ ਕੈਨੇਡਾ ਵਿੱਚ ਇਥੇ ਦਿਹਾੜੀਆਂ ਕਰ ਰਹੇ ਹਨ ਇਸ ਵੀਡੀਓ ਨੇ ਲੋਕਾਂ ਨੂੰ ਭਾਵੁਕ ਕਰਕੇ ਰੱਖ ਦਿੱਤਾ ਹੈ ਅਤੇ ਕੁਝ ਲੋਕ ਇਹਨਾਂ ਬਜ਼ੁਰਗਾਂ ਲਈ ਅਰਦਾਸ ਵੀ ਕਰ ਰਹੇ ਹਨ। ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 
[ad_2]

Leave a Reply

Your email address will not be published. Required fields are marked *