ਅਲਮਾਰੀ ਨੂੰ ਚਾਬੀ ਲਗਾਉਣ ਆਇਆ ਵਿਅਕਤੀ ਲੱਖਾਂ ਰੁਪਏ ਦੀ ਨਗਦੀ ਅਤੇ ਗਹਿਣੇ ਲੈ ਕੇ ਹੋਇਆ ਫਰਾਰ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਕਾਕੋਵਾਲ ਰੋਡ ਉਪਰ ਇਕ ਅਜ਼ੀਬ ਚੋਰੀ ਦੀ ਘਟ ਨਾ ਸਾਹਮਣੇ ਆਈ ਹੈ ਜਿਸ ਵਿਚ ਪਰਿਵਾਰਕ ਮੈਂਬਰਾਂ ਨੇ ਘਰ ਵਿੱਚ ਅਲਮਾਰੀ ਦਾ ਤਾਲਾ ਨਾ ਖੁੱਲਣ ਤੇ ਬਾਹਰ ਜਾ ਰਹੇ ਚਾਬੀਆਂ ਬਣਾਉਣ ਵਾਲੇ ਨੂੰ ਬੁਲਾਇਆ ਤਾ ਚਾਬੀਆਂ ਬਣਾਉਣ ਵਾਲਾ ਘਰ ਦੇ ਪਰਿਵਾਰਕ ਮੈਂਬਰਾਂ ਨੂੰ ਭੁਲੇਖੇ ਵਿੱਚ ਪਾ ਅਲਮਾਰੀ ਵਿੱਚ ਪਿਆ ਨਕਦੀ ਤੇ ਗਹਿਣੇ ਲੈ ਕੇ ਫਰਾਰ ਹੋ ਗਿਆ। ਜਿਸ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਨੇ ਸਬੰਧਿਤ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਇਸ ਘਟਨਾ ਦੀਆਂ ਸੀ ਸੀ ਟੀ ਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਮਾਮਲੇ ਦੀ

ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਅਲਮਾਰੀ ਦਾ ਤਾਲਾ ਨਾ ਖੁੱਲਣ ਤੇ ਬਾਹਰ ਰੋਡ ਤੇ ਜਾ ਰਹੇ ਚਾਬੀਆਂ ਬਣਾਉਣ ਵਾਲੇ ਨੂੰ ਬੁਲਾਇਆ ਤਾ ਉਸ ਨੇ ਅਲਮਾਰੀ ਦੀਆਂ ਚਾਬੀਆਂ ਮੰਗੀਆਂ ਅਤੇ ਅਲਮਾਰੀ ਨਾ ਖੁੱਲਣ ਦੀ ਗੱਲ ਕਹਿ ਹੋਰ ਚਾਬੀਆਂ ਲਿਆਉਣ ਦੀ ਗੱਲ ਕੀਤੀ। ਅਤੇ ਜਦੋਂ ਉਹ ਵਾਪਸ ਨਹੀਂ ਆਇਆ ਤਾਂ ਉਹਨਾਂ ਨੇ ਚੈੱਕ ਕੀਤਾ ਅਲਮਾਰੀ ਵਿੱਚ ਪਿਆ ਢਾਈ ਲੱਖ ਰੁਪਏ ਅਤੇ ਇਕ ਮੁੰਦਰੀ ਅਦਿ ਗਾਇਬ ਸੀ ਜਿਸ ਨੂੰ ਲੈ ਕੇ ਉਹਨਾਂ ਸਬੰਧਤ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਅਤੇ ਚਾਬੀਆਂ ਬਣਾਉਣ ਵਾਲੇ ਦੀਆਂ ਸੀ ਸੀ ਟੀ ਵੀ ਤਸਵੀਰਾਂ ਵੀ ਪੁਲਿਸ ਨੂੰ ਦਿਤੀਆਂ ਹਨ। ਉਥੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਦੀ ਗੱਲ ਕਹੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ
ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *