ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਮਾ ਰ ਮੁਕਾਈ ਫ਼ੌਜ਼ੀ ਦੀ ਘਰਵਾਲ਼ੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ‘ਚ ਅਵਾਰਾ ਕੁੱਤਿਆਂ ਦੇ ਟੋਲੇ ਨੇ ਇਕ ਔਰਤ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ, ਜਿਸ ਕਾਰਨ ਉਸ ਦੀ ਮੌ ਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਜੀਤ ਕੌਰ ਵਾਸੀ ਖੋਜਕੀਪੁਰ ਵਜੋਂ ਹੋਈ ਹੈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਜੀਤ ਜੋ ਕਿ ਆਪਣੇ ਪੇਕੇ ਘਰ ਆਈ ਹੋਈ ਸੀ, ਵੀਰਵਾਰ ਸਵੇਰੇ 5 ਵਜੇ ਘਰੋਂ ਸੈਰ ਕਰਨ ਲਈ ਨਿਕਲੀ, ਕਾਫੀ ਦੇਰ ਤੱਕ ਜਦੋਂ ਉਹ ਵਾਪਸ ਨਹੀਂ ਪਰਤੀ ਤਾਂ ਉਨ੍ਹਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਉਸ ਦੀ ਲਾਸ਼ ਪਿੰਡ ਜਾਗੋਵਾਲ ਬੇਟ ਦੇ ਸ਼ਮਸ਼ਾਨਘਾਟ ਨੇੜੇ ਮਿਲੀ। ਨੇੜੇ ਹੀ ਕੁੱਤਿਆਂ ਦਾ ਟੋਲਾ ਵੀ ਬੈਠਾ ਸੀ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ

ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਹੈ।ਹਰਜੀਤ ਕੌਰ (25) ਦੇ ਪਿਤਾ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਪਿੰਡ ਖੋਜੀਪੁਰ ਵਾਸੀ ਹਰਜਿੰਦਰ ਸਿੰਘ ਨਾਲ ਹੋਇਆ ਸੀ। ਉਸਦਾ ਪਤੀ ਬੀਐਸਐਫ ਵਿੱਚ ਹੈ। ਉਸ ਦੇ ਅੱਠ ਅਤੇ ਚਾਰ ਸਾਲ ਦੇ ਦੋ ਪੁੱਤਰ ਹਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ। ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *