ਅਸਮਾਨ ‘ਚ ਟਕਰਾਏ ਜਲ ਸੈਨਾ 2 Helicopter,10 ਲੋਕਾਂ ਦੀ ਮੌ ਤ, Live ਵੀਡੀਓ ਆਈ ਸਾਹਮਣੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ਵਿਚ (Malaysia Military Helicopters Crash)  ਟਕਰਾ ਗਏ। ਇਸ ਹਾਦਸੇ ‘ਚ 10 ਚਾਲਕ ਦਲਾਂ ਦੀ ਮੌ ਤ ਹੋ ਗਈ ਹੈ।  ਮਲੇਸ਼ੀਆ ਦੀ ਜਲ ਸੈਨਾ ਨੇ ਕਿਹਾ ਕਿ ਇਹ ਹਾਦਸਾ ਰਾਇਲ ਮਲੇਸ਼ੀਅਨ ਨੇਵੀ ਪਰੇਡ ਦੀ ਰਿਹਰਸਲ ਦੌਰਾਨ ਹੋਇਆ ਹੈ। ਇਸ ਵਿੱਚ ਕੁੱਲ ਦਸ ਕਰੂ ਮੈਂਬਰ ਸਨ, ਮੁੱਢਲੀ ਜਾਣਕਾਰੀ ਅਨੁਸਾਰ ਕੋਈ ਵੀ ਨਹੀਂ ਬਚਿਆ।

ਇਹ ਘਟਨਾ ਉਦੋਂ ਵਾਪਰੀ ਜਦੋਂ ਮਲੇਸ਼ੀਆ ਦੀ ਰਾਇਲ ਮਲੇਸ਼ੀਅਨ ਨੇਵੀ ਦੇ ਸਾਲਾਨਾ ਸਮਾਰੋਹ ਦੀ ਰਿਹਰਸਲ ਚੱਲ ਰਹੀ ਸੀ। ਇਹ ਰਾਇਲ ਮਲੇਸ਼ੀਅਨ ਨੇਵੀ (RMN) ਬੇਸ ‘ਤੇ ਹੋਇਆ, ਜਿੱਥੇ ਆਉਣ ਵਾਲੇ ਤਿਉਹਾਰਾਂ ਦੇ ਪ੍ਰੋਗਰਾਮ ਲਈ ਰਿਹਰਸਲ ਚੱਲ ਰਹੀ ਸੀ। ਇਕ ਬੁਲਾਰੇ ਨੇ ਨਿਊ ਸਟ੍ਰੇਟਸ ਟਾਈਮਜ਼ ਨੂੰ ਦੱਸਿਆ ਕਿ ਫਾਇਰਫਾਈਟਰ ਇਸ ਸਮੇਂ ਪੀੜਤਾਂ ਨੂੰ ਕੱਢਣ ਦੀ ਪ੍ਰਕਿਰਿਆ ਵਿਚ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *