ਅੰਗੀਠੀ ਬਾਲ ਕੇ ਅੱਗ ਸੇਕ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਭਾਣਾ,ਪਰਿਵਾਰ ਦੇ 4 ਮੈਂਬਰਾ ਦੀ ਹੋਈ ਮੌਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਦੇ ਸਨੋਰੀ ਅੱਡਾ ਸਥਿਤ ਮਾਰਕਰ ਕਲੋਨੀ ਦੇ ਇੱਕ ਘਰ ‘ਚ ਵੱਡਾ ਹਾਦਸਾ ਵਾਪਰਿਆ ਗਿਆ। ਇਥੇਬਿਹਾਰ ਤੋਂ ਪ੍ਰਵਾਸੀ ਪਰਿਵਾਰ ਪੰਜਾਬ ਦੇ ਵਿਚ ਵਧੀਆ ਕਮਾਈ ਅਤੇ ਪਰਿਵਾਰ ਦੇ ਚੰਗੇ ਭਵਿੱਖ ਦੇ ਲਈ ਆਇਆ ਸੀ। ਦੱਸ ਦਈਏ ਕਿ ਬਿਹਾਰ ਦੇ ਰਹਿਣ ਵਾਲੇ ਨਵਾਬ ਕੁਮਾਰ ਅਤੇ ਉਨਾਂ ਦੀ ਪਤਨੀ ਤੇ ਉਨਾਂ ਦੇ ਧੀ-ਪੁੱਤਰਘਰ ਵਿੱਚ ਠੰਡ ਤੋਂ ਬਚਣ ਲਈ ਅੰਗੀਠੀ ਬਾਲ ਕੇ ਅੱਗ ਸੇਕ ਰਹੇ ਸੀ।ਅਚਾਨਕ ਉਨਾਂ ਦੇ ਨਾਲ ਵੱਡਾ ਭਾਣਾ ਵਾਪਰ ਗਿਆ ਦੱਸ ਦਈਏ ਕਿ ਅੰਗੀਠੀ ਦਾ ਧੂੰਆਂ ਚੜਨ ਕਾਰਨ ਬੱਚਿਆਂ ਸਣੇ ਮਾਤਾ-ਪਿਤਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ

ਮੁਤਾਬਿਕ ਮ੍ਰਿਤਕਾਂ ਦੀ ਪਛਾਣਨਵਾਬ ਕੁਮਾਰ ਉਨਾਂ ਦੀ ਪਤਨੀ ਤੇ ਬੇਟੀ ਰੁਕਾਇਆ ਜਿਸਦੀ ਉਮਰ 4 ਸਾਲ ਹੈ ਤੇ ਨਾਲ ਹੀ ਉਨ੍ਹਾਂ ਦਾ ਬੇਟਾ ਜਿਸ ਦਾ ਨਾਮ ਅਰਮਾਨ ਕੁਮਾਰ ਹੈ ਅਤੇ ਉਸ ਦੀ ਉਮਰ 2 ਮਹੀਨੇਹੈ। ਫਿਲਹਾਲ ਮੌਕੇ ਤੇ ਪਹੁੰਚੀ ਕੋਤਵਾਲੀ ਥਾਣਾ ਦੀ ਪੁਲਸ ਨੇ ਮ੍ਰਿਤਿਕ ਪਰਿਵਾਰ ਦੀਡੈਡ ਬਾਡੀ ਨੂੰ ਪਟਿਆਲਾ ਦੇ ਮੋਰਚੇ ਦੀ ਘਰ ਵਿਖੇ ਰਖਵਾ ਦਿੱਤਾ ਹੈ। ਜਿੱਥੇ ਉਹਨਾਂ ਦਾ ਸਵੇਰ ਚੜਦੇ ਹੀ ਪੋਸਟਮਾਰਟਮ ਹੋਵੇਗਾ। ਮ੍ਰਿਤਕ ਪਰਿਵਾਰ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਪਟਿਆਲਾ ਦੇ ਵਿੱਚ ਜੈ ਦੁਰਗਾ ਕੰਪਨੀ ‘ਚ ਕੰਮ ਕਰਦਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *