ਅੰਦਰ ਸੁੱਤੇ ਸਨ 2 ਮਾਸੂਮ ਬੱਚੇ, ਅਚਾਨਕ ਝੁੱਗੀ ਨੂੰ ਲੱਗ ਗਈ ਅੱਗ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਜੌੜੀਆਂ ਕਲਾਂ ਵਿੱਚ ਅਚਾਨਕ ਆਈ ਅੱਗ ਦੀ ਚੰਗਿਆੜੀ ਅਤੇ ਤੇਜ਼ ਹਨੇਰੀ ਦੀ ਵਜ੍ਹਾ ਨਾਲ ਗੁੱਜਰ ਭਾਈਚਾਰੇ ਦੀ ਝੁੱਗੀ ਨੂੰ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁੱਜਰ ਭਾਈਚਾਰੇ ਦੀ ਬੀਬੀ ਜਲੇਖਾ ਨੇ ਦੱਸਿਆ ਕਿ ਸ਼ਾਮ ਨੂੰ ਕਰੀਬ 4 ਵਜੇ ਜਦੋਂ ਉਹ ਪਾਣੀ ਭਰਨ ਗਏ ਸਨ ਤਾਂ ਆ ਕੇ ਦੇਖਿਆ ਕਿ ਕੁੱਲ ਨੂੰ ਅੱਗ ਲੱਗੀ ਹੋਈ ਸੀ ਤਾਂ ਮੇਰੇ ਵੱਲੋਂ ਰੌਲਾ ਪਾਉਣ ‘ਤੇ ਆਸ ਪਾਸ ਦੇ ਲੋਕਾਂ ਦੀ ਮਦਦ ਅਤੇ ਮੌਕੇ ‘ਤੇ ਆਈ ਫਾਇਰ ਬ੍ਰਿਗੇਡ ਗੱਡੀ ਦੇ

ਅਧਿਕਾਰੀਆਂ ਵੱਲੋਂ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਪਰ ਉਦੋਂ ਤੱਕ ਸਭ ਕੁਝ ਸੜ ਕੇ ਸਵਾਹ ਹੋ ਚੁੱਕਾ ਸੀ।ਉਹਨਾਂ ਦੱਸਿਆ ਕਿ ਇਸ ਅੱਗ ਲੱਗਣ ਕਾਰਨ, ਉਹਨਾਂ ਦੇ ਕਰੀਬ 9 ਲੱਖ ਰੁਪਏ ਦੇ ਗਹਿਣੇ, 2 ਲੱਖ ਦੀ ਨਕਦੀ, ਟਰੈਕਟਰ ਦੀ ਆਰਸੀ, ਲੀੜਾ-ਕੱਪੜਾ ਅਤੇ ਇੱਕ ਨਵਾਂ ਮੋਟਰਸਾਈਕਲ ਸੜ ਕੇ ਸੁਆਹ ਹੋ ਗਏ। ਇਸ ਮੌਕੇ ਉਹਨਾਂ ਵੱਲੋਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੀ ਆਰਥਿਕ ਮਦਦ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *