ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਥਾਣਾ ਸਿਵਲ ਲਾਈਨ ਅਧੀਨ ਪੈਂਦੇ ਇਲਾਕੇ ਕੋਰਟ ਰੋਡ ’ਤੇ ਸਥਿਤ ਗੰਨ ਹਾਊਸ ’ਚ ਸੰਨ੍ਹਮਾਰੀ ਕਰਦੇ ਹੋਏ ਅਣਪਛਾਤੇ ਨੌਜਵਾਨ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ। ਮੁਲਜ਼ਮ ਦੁਕਾਨ ’ਚੋਂ ਅੱਠ 12 ਬੋਰ ਦੇ 8 ਪਿਸਤੌਲ, ਤਿੰਨ ਪੰਪ ਬੰਦੂਕਾਂ, 6 ਲੱਖ ਰੁਪਏ ਦੀ ਨਕਦੀ ਅਤੇ 18 ਕਾਰਤੂਸ ਚੋਰੀ ਕਰ ਕੇ ਫ਼ਰਾਰ ਹੋ ਗਏ। ਮੁਲਜ਼ਮ ਪਹਿਲਾਂ ਹੀ ਨਾਲ ਲੱਗਦੀ ਮਾਡਰਨ ਇਲੈਕਟ੍ਰਿਕ ਕੰਪਨੀ ਦੀ ਦੁਕਾਨ ਦੇ ਨਾਲ ਲੱਗਦੀ ਛੱਤ ਰਾਹੀਂ ਅੰਦਰ ਦਾਖ਼ਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਦੁਕਾਨ ’ਚ ਵੜ ਕੇ ਡਰਿੱਲ ਮਸ਼ੀਨ ਨਾਲ ਗੰਨ ਹਾਊਸ ਦੀ ਕੰਧ ਵਿਚ
ਮੋਰ੍ਹੀ ਕਰ ਦਿੱਤੀ। ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਨੇੜੇ ਦੇ ਸੀਸੀਟੀਵੀ ਦੀ ਜਾਂਚ ਕੀਤੀ ਤਾਂ ਦੋ ਨੌਜਵਾਨ ਦੁਕਾਨ ’ਚ ਵੜਦੇ ਦੇਖੇ ਗਏ। ਸਿਰਫ਼ ਇਕ ਨੌਜਵਾਨ ਗੰਨ ਹਾਊਸ ਵਿਚ ਵੜਿਆ ਅਤੇ ਉਸ ਨੇ ਹੀ ਇਹ ਵਾਰਦਾਤ ਕੀਤੀ। ਪੁਲਿਸ ਨੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਏਡੀਸੀਪੀ ਪ੍ਰਗਿਆਨ ਜੈਨ, ਏਡੀਸੀਪੀ ਨਵਜੋਤ ਸਿੰਘ ਸੰਧੂ, ਏਸੀਪੀ ਵਰਿੰਦਰ ਖੋਸਾ, ਥਾਣਾ ਸਿਵਲ ਲਾਈਨ ਦੇ ਇੰਚਾਰਜ ਜਸਵੀਰ ਸਿੰਘ, ਸੀਆਈਏ ਸਟਾਫ ਇੰਚਾਰਜ ਅਮੋਲਕਦੀਪ ਸਿੰਘ ਅਤੇ ਸੀਆਈਏ 2 ਦੇ ਇੰਚਾਰਜ ਰਾਜੇਸ਼ ਸ਼ਰਮਾ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ