ਅੰਮ੍ਰਿਤਸਰ ‘ਚ ਪਤਨੀ ਨਾਲ ਜਾ ਰਹੇ ਵਕੀਲ ‘ਤੇ ਚਲਾਈਆਂ ਗੋ ਲੀਆਂ, ਐਕਟੀਵਾ ਸਵਾਰ 2 ਅਣਪਛਾਤੇ ਨੌਜਵਾਨਾਂ ਨੇ ਦਿੱਤਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ’ਚ ਇਸ ਸਮੇਂ ਚੋਣਾਂ ਦੇ ਕਾਰਨ ਮਾਹੌਲ ਭਖਿਆ ਹੋਇਆ ਹੈ। ਪੁਲਿਸ ਵੱਲੋਂ ਵੀ ਫਲੈਗ ਮਾਰਚ ਕਰ ਸੁਰੱਖਿਆ ਦੇ ਇੰਤਜ਼ਾਮਾਂ ਦਾ ਜਾਇਜਾ ਲੈ ਰਹੀ ਹੈ। ਪਰ ਦੂਜੇ ਪਾਸੇ ਅਪਰਾਧਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅਣਪਛਾਤਿਆਂ ਵੱਲੋਂ ਇੱਕ ਵਕੀਲ ’ਤੇ ਫਾਇਰਿੰਗ ਕੀਤੀ ਗਈ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਦਾ ਇੱਕ ਵਕੀਲ ਅੱਜ ਸਵੇਰੇ ਆਪਣੇ ਘਰ ਤੋਂ ਹੋਟਲ ਵੱਲ ਨੂੰ ਜਾ ਰਿਹਾ ਸੀ। ਇਸ

ਦੌਰਾਨ ਉਸ ’ਤੇ ਹ ਮਲਾ ਹੋਇਆ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਕਿਉਂਕਿ ਹਮ ਲਾਵਰਾਂ ਵੱਲੋਂ ਚਲਾਈਆਂ ਗਈਆਂ ਸਾਰੀਆਂ ਗੋਲੀਆਂ ਗੱਡੀ ’ਤੇ ਲੱਗੀਆਂ ਹਨ।ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ 3 ਗੋਲੀਆਂ ਚਲਾਈਆਂ ਗਈਆਂ ਹਨ ਅਤੇ ਇਸ ਹਮਲੇ ਤੋਂ ਬਾਅਦ ਨੌਜਵਾਨ ਭੱਜਣ ’ਚ ਕਾਮਯਾਬ ਰਹੇ ਹਨ। ਦੂਜੇ ਪਾਸੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਣੀ ਦਾ ਕਹਿਣਾ ਹੈ ਕਿ ਕਾਨੂੰਨ ਵਿਵਸਥਾ ਖ਼ਰਾਬ ਹੈ। ਸਰੇਆਮ ਕਤਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *