ਅੰਮ੍ਰਿਤਸਰ ਤੋਂ ਸ਼ਿਮਲਾ ਗਈ ਫਲਾਈਟ ਬਿਨਾਂ ਯਾਤਰੀ ਉਤਾਰੇ ਆਈ ਵਾਪਸ, ਯਾਤਰੀਆਂ ਨੇ ਕੀਤਾ ਹੰਗਾਮਾ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅੰਮ੍ਰਿਤਸਰ ਤੋਂ ਸ਼ਿਮਲਾ ਗਈ ਫਲਾਈਟ ਨੰਬਰ 9-ਐੱਲ-812 ਅਲਾਇਸ ਏਅਰਲਾਈਨ ਯਾਤਰੀ ਲੈ ਕੇ 10 ਵਜੇ ਸ਼ਿਮਲਾ ਲਈ ਰਵਾਨਾ ਹੋਈ ਅਤੇ ਬਿਨਾਂ ਯਾਤਰੀਆਂ ਨੂੰ ਉਤਾਰੇ ਸ਼ਿਮਲੇ ਨੇੜਿਓਂ ਹੋ ਕੇ 11 ਵਜੇ ਦੇ

ਕਰੀਬ ਅੰਮ੍ਰਿਤਸਰ ਵਾਪਸ ਆ ਗਈ। ਯਾਤਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਰੇ ਯਾਤਰੀ ਬਹੁਤ ਪੇ੍ਰਸ਼ਾਨ ਸਨ। ਅਨੇਕਾਂ ਯਾਤਰੀਆਂ ਨੇ ਹੋਟਲ ਵੀ ਬੁਕਿੰਗ ਕਰਵਾਏ ਸਨ, ਜਿਨ੍ਹਾਂ ਦੇ ਪੈਸੇ ਖ਼ਰਾਬ ਹੋ ਗਏ ਹਨ ਪਰ ਏਅਰਲਾਈਨ ਨੇ ਸਿਰਫ ਇਹ ਕਹਿ ਕੇ ਤਸੱਲੀ ਦਿੱਤੀ ਕਿ ਮੌਸਮ ਖ਼ਰਾਬ ਹੋਣ ਕਾਰਨ ਫਲਾਈਟ ਬਿਨਾਂ ਲੈਂਡਿੰਗ ਵਾਪਸ ਲਿਆਉਣੀ ਪਈ। ਹਵਾਈ ਅੱਡੇ ’ਤੇ ਯਾਤਰੀਆਂ ਵੱਲੋਂ ਹੰਗਾਮਾ ਵੀ ਕੀਤਾ ਗਿਆ, ਪਰ ਏਅਰਲਾਈਨ ਵੱਲੋਂ ਕਿਸੇ ਨੇ ਪੱਲਾ ਨਹੀਂ ਫੜਾਇਆ। ਯਾਤਰੀਆਂ ਦੇ ਚਿਹਰਿਆਂ ਤੇ ਮਾਯੂਸੀ ਨਜ਼ਰ ਆ ਰਹੀ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *