ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਸਕਰੀਨ ਤੇ ਚੱਲ ਰਹੀਆਂ ਤਸਵੀਰਾਂ ਚ ਨੌਜਵਾਨਾਂ ਨੂੰ ਦੇਖ ਰਹੇ ਹੋ ਜਿਨ੍ਹਾਂ ਦੀਆਂ ਸੱਜੀਆਂ ਖੱਬੀਆਂ ਅੱਖਾਂ ਸੁੱਜੀਆਂ ਹੋਈਆਂ ਨੇ,, ਤੇ ਹੋਰ ਵੀ ਸਰੀਰ ਤੇ ਸੱਟਾਂ ਦੇ ਨਿਸ਼ਾਨ ਨੇ,,ਇਨ੍ਹਾਂ ਪੰਜਾਬੀ ਮੁੰਡਿਆਂ ਤੇ ਹਿਮਾਚਲ ਦੇ ਮੁੰਡਿਆਂ ਨੇ ਹੱਥ ਫੇਰਿਆ,, ਮਾਮਲਾ ਅੰਮ੍ਰਿਤਸਰ ਦੇ ਅਲਫਾ ਵਨ ਦੇ ਸਾਹਮਣੇ ਬਾਹਰ ਮਹਾਰਾਜਾ ਬਾਰ ਤੋ ਸਾਹਮਣੇ ਆਇਆ ਹੈ ਜਿਥੇ ਖਾਣ ਪੀਣ ਆਏ ਦੋ ਭਰਾਵਾ ਦੀ ਹਿਮਾਚਲ ਤੋ ਆਏ ਨੋਜਵਾਨਾ ਨਾਲ ਤੂੰ ਤੂੰ ਮੈ ਮੈ ਹੌਣ ਉਪਰੰਤ ਮਾਮਲੇ ਨੇ ਸੰਗੀਨ ਰੂਪ ਲਿਆ ਅਤੇ ਅੰਮ੍ਰਿਤਸਰ ਦੇ ਦੋ ਭਰਾਵਾ ਦੀ 20 ਤੋ 25 ਬੰਦਿਆ ਵਲੋ ਕੁਟਮਾਰ ਕਰ ਬੁਰੀ ਤਰਾ ਨਾਲ
ਜਖਮੀ ਕੀਤਾ ਗਿਆ ਹੈ ਜਿਸ ਸੰਬਧੀ ਹਸਪਤਾਲ ਵਿਚ ਜੇਰੇ ਇਲਾਜ ਬੁਰੀ ਤਰਾ ਨਾਲ ਜਖਮੀ ਦੋਵੇ ਭਰਾਵਾ ਵਲੋ ਇਨਸਾਫ ਦੀ ਮੰਗ ਕੀਤੀ ਗਈ ਹੈ।ਇਸ ਸੰਬਧੀ ਜਾਣਕਾਰੀ ਦਿੰਦਿਆ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਹਨਾ ਨੂੰ ਸ਼ਿਕਾਇਤ ਮਿਲੀ ਹੈ ਦੋਵੇ ਧਿਰਾ ਉਥੇ ਬੈਠ ਕੇ ਖਾ ਪੀ ਰਹੇ ਸਨ ਬਾਕੀ ਸਾਰਾ ਮਾਮਲਾ ਜਾਂਚ ਦਾ ਵਿਸ਼ਾ ਹੈ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਦੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਇਸ ਮਾਮਲੇ ਨੂੰ ਜਾਂਚ ਦਾ ਵਿਸ਼ਾ ਕਹਿ ਕੇ ਅੱਗੇ ਕੀ ਕਾਰਵਾਈ ਕੀਤੀ ਜਾਂਦੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ