ਅੰਮ੍ਰਿਤਸਰ ਦੇ ਜਹਾਜਗੜ੍ਹ ਦੇ ਇੱਕ ਪਰਿਵਾਰ ਨੂੰ ਲੁਧਿਆਣਾ ਜੇਲ੍ਹ ਤੋਂ ਮਿਲ਼ ਰਹੀਆ ਹਨ ਜਾਨੋ ਮਾਰਨ ਦੀਆਂ ਧਮਕੀਆਂ

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਜਹਾਜਗੜ੍ਹ ਦੀ ਜੇਲ੍ਹ ‘ਚ ਬੈਠਾ ਅਭੀ ਇਕ ਪਰਿਵਾਰ ਨੂੰ ਧਮਕੀਆਂ ਦੇ ਰਿਹਾ ਹੈ, ਇੰਨਾ ਹੀ ਨਹੀਂ ਪਰਿਵਾਰ ‘ਤੇ ਕਈ ਵਾਰ ਹਮਲੇ ਵੀ ਹੋ ਚੁੱਕੇ ਹਨ। ਸਿਮਰਨ ਦਾ ਕਹਿਣਾ ਹੈ ਕਿ ਉਹ ਅਭੀ ਨਾਲ ਰਿਲੇਸ਼ਨਸ਼ਿਪ ‘ਚ ਸੀ ਪਰ ਵਿਆਹ ਤੋਂ ਕੁਝ ਦਿਨ ਪਹਿਲਾਂ ਅਭੀ ਲੁੱਟ ਦੇ ਮਾਮਲੇ ਵਿਚ ਫੜਿਆ ਗਿਆ, ਜਿਸ ਤੋਂ ਬਾਅਦ ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਹੁਣ ਲੁਧਿਆਣਾ ਜੇਲ੍ਹ ਸਰ ਉਸ ਨੂੰ ਵੱਖ-ਵੱਖ ਨੰਬਰਾਂ ‘ਤੇ ਕਾਲ ਕਰ ਕੇ ਧਮਕੀਆਂ ਦੇ ਰਿਹਾ ਹੈ, ਉਸ ਦੇ ਘਰ ਵਾਰ-ਵਾਰ ਹਮਲੇ ਕੀਤੇ ਜਾ ਰਹੇ ਹਨ।

ਅਭੀ ਉਸ ਨੂੰ ਫੋਨ ਕਰ ਕੇ ਜੇਲ੍ਹ ਦੇ ਅੰਦਰੋਂ ਧਮਕੀਆਂ ਦੇ ਰਿਹਾ ਹੈ। ਬੰਟੀ ਕਹਿੰਦਾ ਉਹ ਗੁਆਂਢੀ ਹੈ ਤੇ ਉਨ੍ਹਾਂ ਦੇ ਪਰਿਵਾਰ ‘ਤੇ ਕਈ ਵਾਰ ਹਮਲੇ ਵੀ ਕਰਵਾ ਚੁੱਕਾ ਹੈ। ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਏਐੱਸਆਈ ਮਹਿਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਦੇਰ ਰਾਤ ਘਰ ‘ਤੇ ਹਮਲਾ ਹੋਇਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *