ਅੰਮ੍ਰਿਤਸਰ ਦੇ ਰਾਮਬਾਗ ਇਲਾਕ਼ੇ ਵਿਚ ਇਕ ਘਰ ਵਿੱਚ ਲੱਗੀ ਭਿਆਨਕ ਅੱ/ਗ

ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਦੇ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਘਰ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰਿਕ ਮੈਂਬਰ ਕਿਸੇ ਕੰਮ ਲਈ ਘਰੋਂ ਬਾਜ਼ਰ ਗਏ ਸੀ ਤੇ ਪਿੱਛੋਂ ਉਹਨਾਂ ਦੇ ਘਰ ਵਿੱਚ ਅੱਗ ਲੱਗ ਕੇ ਜਿਸਦੀ ਸੂਚਨਾ ਇਲਾਕੇ ਦੇ ਲੋਕਾਂ ਨੂੰ ਦਿੱਤੀ।ਘਰ ਦੇ ਮਾਲਕ ਜਦੋਂ ਘਰੇ ਪੁੱਜੇ ‘ਤੇ ਉਹਨਾਂ ਦਾ ਘਰ ਦਾ ਸਮਾਨ ਸਾਰਾ ਸੜ ਕੇ ਸਵਾਹ ਹੋ ਚੁੱਕਾ ਸੀ। ਉੱਥੇ ਹੀ ਜਦੋਂ ਗੁਆੰਢੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਅੱਗ ਇੰਨੀ ਤੇਜ਼ ਸੀ ਕਿ ਅੱਗ ਨੇ ਉਹਨਾਂ ਨੂੰ ਵੀ ਆਪਣੀ ਲਪੇਟ ਚ ਲੈਣੇ ਦੀ ਕੋਸ਼ਿਸ਼ ਕੀਤੀ

ਜਿਸ ਦੇ ਚਲਦੇ ਮੌਕੇ ਤੇ ਹੀ ਦਮਕਲੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਤੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜੇ।ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਘਰੋਂ ਬਾਜ਼ਾਰ ਸਮਾਨ ਲੈਣ ਲਈ ਗਏ ਸੀ ਕਿ ਪਿੱਛੋਂ ਸਾਡੇ ਘਰ ਵਿੱਚ ਅੱਗ ਲੱਗ ਗਈ ਜਦੋਂ ਅਸੀਂ ਘਰ ਪੁੱਜੇ ਤਾਂ ਉੱਥੇ ਤਾਰਾਂ ਦੀ ਸਪਾਰਕਿੰਗ ਹੋ ਰਹੀ ਸੀ ਜਿਹਦੇ ਚਲਦੇ ਸ਼ੋਰਟ ਸਰਕਟ ਦੇ ਨਾਲ ਸਾਡੇ ਘਰ ਵਿੱਚ ਅੱਗ ਲੱਗਣ ਦੇ ਕਰਕੇ ਸਾਰਾ ਘਰ ਦਾ ਸਮਾਨ ਸੜ ਕੇ ਸਵਾਹ ਹੋ ਗਿਆ। ਉਹਨਾਂ ਕਿਹਾ ਕਿ ਕਾਫੀ ਕੀਮਤੀ ਸਮਾਨ ਜੋ ਘਰ ਦੇ ਅੰਦਰ ਸੀ

ਉਹ ਸਾਰਾ ਹੀ ਸੜ ਕੇ ਸਵਾਹ ਹੋ ਗਿਆ ਕੁਝ ਵੀ ਨਹੀਂ ਬਚਿਆ। ਉੱਥੇ ਉਹਨਾਂ ਕਿਹਾ ਕਿ ਇੱਕ ਪੰਜ ਮਹੀਨੇ ਦਾ ਕਤੂਰਾ ਵੀ ਘਰ ਦੇ ਅੰਦਰ ਸੀ ਜਿਹਦੀ ਅੱਗ ਲੱਗਣ ਕਾਰਨ ਮੌਤ ਹੋ ਗਈ।ਉੱਥੇ ਹੀ ਮੌਕੇ ਤੇ ਪੁੱਜੇ ਦਮਕੁਲ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਰਾਮਬਾਗ ਇਲਾਕੇ ਵਿੱਚ ਵਾਲਮੀਕੀ ਮੰਦਿਰ ਦੇ ਸਾਹਮਣੇ ਇੱਕ ਘਰ ਵੀ ਅੱਗ ਲੱਗ ਗਈ ਹੈ ਅਸੀਂ ਮੌਕੇ ਤੇ ਪੁੱਜੇ ਅੱਗ ਤੇ ਕਾਬੂ ਪਾਇਆ ਗਿਆ ਹੈ। ਉਹਨਾਂ ਦੱਸਿਆ ਕਿ ਦਮਕਲ ਵਿਭਾਗ ਦੀਆਂ ਤਿੰਨ ਗੱਡੀਆਂ ਅੱਗ ਬੁਝਾਉਣ ਦੇ ਲਈ ਮੰਗਵਾਇਆ ਗਈਆ ਜਿਸ ਦੇ ਚਲਦੇ ਇਸ ਅੱਗ ਤੇ ਕਾਬੂ ਪਾਇਆ ਗਿਆ ਹੈ ਉਹਨਾਂ ਕਿਹਾ ਕਿ ਜਾਨੀ ਨੁਕਸਾਨ ਤੇ ਕੋਈ ਨਹੀਂ ਹੈ ਪਰ ਘਰ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ ਹੈ ਅੱਗ ਦਾ ਕਾਰਨ ਸ਼ੋਰਟ ਸਰਕਟ ਦੱਸਿਆ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ  ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *