ਅੱਖਾਂ ਮੂਹਰੇ ਮੱਚ ਗਏ ਘਰ, ਝੁਲਸ ਗਏ ਦੁਧਾਰੂ ਪਸ਼ੂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੱਜ ਹੁਸ਼ਿਆਰਪੁਰ ਦੇ ਪਿੰਡ ਪੁਰਹੀਰਾਂ ਨਜ਼ਦੀਕ ਪ੍ਰਵਾਸੀਆਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਅੱਗ ਇੰਨੀ ਭਿਆਨਕ ਸੀ ਕਿ ਪ੍ਰਵਾਸੀਆਂ ਦੀਆਂ ਝੁੱਗੀਆਂ ਵਿੱਚ ਬੇਸ਼ੱਕ ਜਾਨੀ ਨੁਕਸਾਨ ਤੋਂ ਤਾਂ ਬਚਾ ਰਿਹਾ ਪਰ ਕਈ ਦੁਧਾਰੂ ਪਸ਼ੂ ਅੱਗ ਵਿੱਚ ਝੁਲਸ ਗਏ। ਮੌਕੇ ਤੇ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ ਬੁਝਾਉਣ ਸ਼ੁਰੂ ਕੀਤੀ ਅਤੇ ਬੜੀ ਜੱਦੋ ਜਹਿਦ ਤੋਂ ਬਾਅਦ ਚਾਰ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਆਸ ਪਾਸ ਦੀਆਂ ਕੁਝ ਨਿੱਜੀ ਮਿਲਾਂ ਦੀਆਂ

ਅੱਗ ਬੁਝਾਊ ਗੱਡੀਆਂ ਨੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ। ਮੌਕੇ ‘ਤੇ ਪਹੁੰਚੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਅੱਗ ਨਾਲ ਪ੍ਰਭਾਵਿਤ ਝੁੱਗੀਆਂ ਵਾਲੇ ਇਸ ਇਲਾਕੇ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਪ੍ਰਸ਼ਾਸਨ ਅਤੇ ਸਰਕਾਰ ਤੱਕ ਇਸ ਘਟਨਾ ਬਾਰੇ ਜ਼ਿਕਰ ਕਰਨਗੇ ਅਤੇ ਜਿਨ੍ਹਾਂ ਵੀ ਪਰਿਵਾਰਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਹਰ ਸੰਭਵ ਮਦਦ ਦੇ ਯਤਨ ਕਰਨਗੇ। ਇਸ ਮੌਕੇ ਸਾਰੇ ਪਾਸੇ ਲੋਕਾਂ ਦੀਆਂ ਚੀਕਾਂ ਅਤੇ ਤੜਫਦੇ ਹੋਏ ਪਸ਼ੂ ਦਿਖਾਈ ਦੇ ਰਹੇ ਸਨ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *