ਅੱਗ ਦਾ ਤਾਂ ਡਵ, ਜਿਉਂਦੇ ਸ ੜ ਗਈਆਂ 50 ਭੇਡਾਂ-ਬੱਕਰੀਆਂ

ਪਿੰਡ ਰਾਮਗੜ੍ਹ ਦੇ ਖੇਤਾਂ ਵਿੱਚ ਸ਼ਨੀਵਾਰ ਨੂੰ ਅੱਗ ਨੇ ਤਾਂਡਵ ਮਚਾ ਦਿੱਤਾ। ਦੁਪਹਿਰ ਸਮੇੰ ਲੱਗੀ ਅੱਗ ਕਾਰਨ ਦੋ ਦਰਜਨ ਕਿਸਾਨਾਂ ਦਾ ਕਰੀਬ 300-400 ਏਕੜ ਨਾੜ ਤੇ ਇੱਕ ਕਿਸਾਨ ਦੀ ਕਰੀਬ 400-500 ਟਰਾਲੀ ਤੂੜੀ ਸ ੜ ਕੇ ਸੁਆਹ ਹੋ ਗਈ ਉੱਥੇ ਹੀ ਖੇਤਾਂ ਨੇੜੇ ਬਾੜੇ ‘ਚ ਖੜ੍ਹੀਆਂ 50 ਦੇ ਕਰੀਬ ਭੇਡਾਂ-ਬੱਕਰੀ ਵੀ ਇਸ ਭਿਆਨਕ ਅੱਗ ਦੀ ਲਪੇਟ ਆ ਜਾਣ ਕਾਰਨ ਜਿੰਦਾ ਸ ੜ ਗਈਆਂ। ਪਿੰਡ ਵਾਸੀਆਂ ਨੇ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਅੱਗ ਲੱਗਣ ਦਾ ਖਦਸਾ ਜਾਹਿਰ ਕੀਤਾ ਹੈ।

ਘਟਨਾ ਸਬੰਧੀ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੁਪਹਿਰ ਇੱਕ-ਡੇਢ ਵਜੇ ਦੇ ਕਰੀਬ ਕਪਿਆਲ ਨਹਿਰ ਵਾਲੇ ਪੁਲ ਨੇੜਲੇ ਖੇਤਾਂ ਤੋਂ ਸ਼ੁਰੂ ਹੋਈ ਅੱਗ ਉਨ੍ਹਾਂ ਦੇ ਪਿੰਡ ਵੱਲ ਨੂੰ ਵੱਧਦੀ ਚਲੀ ਗਈ ਤੇ ਅੱਗ ਨੇ ਕੁੱਝ ਹੀ ਮਿੰਟਾਂ ‘ਚ 20-25 ਕਿਸਾਨਾਂ ਦੇ ਖੇਤਾਂ ਦੇ 300-400 ਏਕੜ ਨਾੜ ਨੂੰ ਸਾੜ ਕੇ ਰਾਖ ਕਰ ਦਿੱਤਾ। ਇਸ ਦੌਰਾਨ ਭਿਆਨਕ ਅੱਗ ਕਾਰਨ 3-4 ਪਾਥੀਆਂ ਵਾਲੇ ਗੁਹਾਰੇ ਉੱਤੇ ਪਿੰਡ ਦੀ ਫਿਰਨੀ ਦੇ ਨਾਲ ਗਰੀਬ ਮਜਦੂਰ ਪਰਿਵਾਰ ਨਾਲ

ਸਬੰਧਤ ਮਹਿੰਦਰ ਸਿੰਘ ਪੁੱਤਰ ਸਾਧੂ ਸਿੰਘ ਵੱਲੋੰ ਬਣਾਏ ਪਸ਼ੂਆਂ ਦੇ ਵਾੜੇ ‘ਚ ਖੜ੍ਹੀਆਂ ਉਸ ਦੀਆਂ 40-45 ਦੇ ਕਰੀਬ ਭੇਡਾਂ-ਬੱਕਰੀਆਂ ਵੀ ਜਿੰਦਾ ਸ ੜ ਗਈਆਂ। ਇਸੇ ਦੌਰਾਨ ਫੈਲਦੀ ਫੈਲਦੀ ਅੱਗ ਕਿਸਾਨ ਇੰਦਰਜੀਤ ਸਿੰਘ ਦੇ ਪਿੰਡ ਵਿੱਚਕਾਰ ਬਣੇ ਤੂੜੀ ਵਾਲੇ ਸ਼ੈੱਡ ਨੂੰ ਚੜ੍ਹ ਗਈ ਜਿਸ ਕਾਰਨ ਕਿਸਾਨ ਦੀ 400-500 ਟਰਾਲੀ ਦੇ ਕਰੀਬ ਤੂੜੀ ਮੱਚ ਗਈ ਜਿਸ ਨਾਲ ਲੱਖਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *