ਅੱਤ ਦੀ ਗਰਮੀ ਤੋਂ ਬਚਣ ਲਈ ਨੌਜਵਾਨਾਂ ਨੇ ਕਰਤਾ ਕਾਂ ਡ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਗਾ ਕਸਬੇ ਦੇ ਬਾਘਾ ਪੁਰਾਣਾ ਕਾਲੇ ਰੋਡ ‘ਤੇ ਚੋਰਾਂ ਵੱਲੋਂ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਦੁਰਗਾ ਏਜੰਸੀ ‘ਚ ਸਥਿਤ ਕੋਲਡ ਡਰਿੰਕਸ ਦੀ ਦੁਕਾਨ ਨੂੰ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਨਿਸ਼ਾਨਾ ਬਣਾ ਕੇ ਕੋਲਡ ਡਰਿੰਕਸ ਦੀਆਂ 2 ਪੇਟੀਆਂ ਚੋਰੀ ਕਰ ਲਈਆਂ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਦੱਸ ਦਈਏ ਕਿ ਇਲਾਕੇ ‘ਚ ਹਰ ਰੋਜ਼ ਚੋਰੀ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਰਗਾ ਏਜੰਸੀ ਦੇ ਮਾਲਕ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੀ ਦੁਕਾਨ ਲਗਾ ਰਿਹਾ ਸੀ ਤਾਂ ਤਿੰਨ

ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਕੋਲਡ ਡਰਿੰਕਸ ਦੀਆਂ ਦੋ ਪੇਟੀਆਂ ਲੈ ਕੇ ਫ਼ਰਾਰ ਹੋ ਗਏ। ਮੇਰੇ ਨੇੜੇ ਕੰਮ ਕਰਦੇ ਲੜਕੇ ਨੇ ਮੈਨੂੰ ਦੱਸਿਆ ਜਿਸ ਤੋਂ ਬਾਅਦ ਮੈਂ ਸੀ.ਸੀ.ਟੀ.ਵੀ. ਚੈੱਕ ਕੀਤਾ। ਜਿਸ ਵਿੱਚ ਸਾਫ ਦਿਖਾਈ ਦੇ ਰਿਹਾ ਸੀ ਕਿ ਇੱਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਕੋਲਡ ਡਰਿੰਕਸ ਦੇ ਦੋ ਡੱਬੇ ਚੁੱਕ ਕੇ ਲੈ ਕੇ ਭੱਜ ਗਏ।ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਤਾਂ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਹੁਣ ਦਿਨ-ਦਿਹਾੜੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *