ਆਪਣੇ ਮੁੰਡੇ ਨੂੰ ਗੱਡੀ ਸਿਖਾਉਣ ਦੇ ਚੱਕਰਾਂ ‘ਚ ਮਾਰ ‘ਤਾ ਗਰੀਬ ਦਾ ਜਵਾਕ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਦੇ ਸਟਾਫ ਰੋਡ ‘ਤੇ ਦੇਰ ਸ਼ਾਮ ਉਸ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਇਕ ਵਿਅਕਤੀ ਵੱਲੋਂ ਆਪਣੇ ਨਾਬਾਲਿਗ ਬੱਚੇ ਨੂੰ ਗੱਡੀ ਸਿਖਾਉਂਦੇ ਸਮੇਂ ਅਚਾਨਕ ਗੱਡੀ ਦਾ ਬੈਲੈਂਸ ਵਿਗੜਨ ਕਾਰਨ ਗਲੀ ਵਿਚੋਂ ਪੈਦਲ ਜਾ ਰਹੇ ਮਾਂ ਪੁੱਤ ਗੱਡੀ ਦੀ ਚਪੇਟ ਵਿਚ ਆ ਗਏ। ਇਸ ਹਾਦਸੇ ਕਾਰਨ ਪਰਵਾਸੀ ਮਜੂਦਰ ਦੇ ਚਾਰ ਸਾਲ ਬੱਚੇ ਸੁਭਮ ਕੁਮਾਰ ਦੀ ਮੌ ਤ ਹੋ ਗਈ ਅਤੇ ਬੱਚੇ ਦੀ ਮਾਂ ਮੋਨੀ ਦੇਵੀ ਗੰਭੀਰ ਜ਼ਖਮੀ ਹੋ ਗਈ। ਹਾਦਸੇ ਦੀ ਇਤਲਾਹ ਮਿਲਦੇ ਹੀ ਮੌਕੇ ਉੱਤੇ ਪਹੁੰਚੇ। ਪੁਲਿਸ ਅਧਿਕਾਰੀ ਵੱਲੋਂ ਹਾਦਸਾ ਗ੍ਰਸਤ ਸਕਾਰਪੀਓ ਗੱਡੀ ਨੂੰ ਕਬਜੇ ਵਿੱਚ ਲੈਂਦੇ ਹੋਏ ਅਗਲੀ

ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਨੀ ਦੇਵੀ ਆਪਣੇ ਚਾਰ ਸਾਲਾਂ ਪੁੱਤਰ ਨਾਲ ਗਲੀ ਵਿਚੋਂ ਪੈਦਲ ਮੰਦਿਰ ਲਈ ਜਾ ਰਹੀ ਸੀ ਤਦੇ ਅਚਾਨਕ ਸਕਾਰਪੀਓ ਗੱਡੀ ਓਹਨਾ ਦੇ ਵਿਚ ਆਣ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਨੂੰ ਨਾਬਿਲਗ ਬੱਚਾ ਚਲਾ ਰਿਹਾ ਸੀ, ਜੋ ਅਜੇ ਗੱਡੀ ਚਲਾਉਣ ਦੀ ਜਾਚ ਸਿੱਖ ਰਿਹਾ ਸੀ। ਇਸ ਹਾਦਸੇ ਕਾਰਨ ਚਾਰ ਸਾਲਾਂ ਸੁਭਮ ਕੁਮਾਰ ਦੀ ਮੌ ਤ ਹੋ ਗਈ। ਮੌਕੇ ਉੱਤੇ ਪਹੁੰਚੇ ਐਸਐਚਓ ਯਾਦਵਿੰਦਰ ਸਿੰਘ ਨੇ ਹਾਦਸਾ ਗ੍ਰਸਤ ਸਕਾਰਪੀਓ ਗੱਡੀ ਨੂੰ ਕਬਜੇ ਵਿੱਚ ਲੈਂਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *