ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ
ਮਾਮਲਾ ਥਾਣਾ ਬੀ-ਡਵੀਜ਼ਨ ਅਧੀਨ ਆਉਂਦੇ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿਥੇ ਇਕ 60 ਸਾਲ ਦੇ ਵਿਅਕਤੀ ਨੂੰ ਆਪਣੇ ਪੈਸੇ ਮੰਗਣੇ ਮਹਿੰਗੇ ਪੈ ਗਏ। ਜਤਿੰਦਰ ਸਿੰਘ ਨੇ ਮੀਡੀਆ ਅੱਗੇ ਆਪਣਾ ਦੁਖੜਾ ਸੁਣਾਉਂਦਿਆ ਆਖਿਆ ਕਿ ਉਹ ਸਰੀਰਕ ਅਤੇ ਮਾਨਸਿਕ ਤੌਰ ‘ਤੇ ਅਨਫਿਟ ਹੈ ਅਤੇ ਉਸਨੇ ਮਹਾ ਸਿੰਘ ਗੇਟ ਵਿਖੇ ਸੈਂਕੀ ਨਾਮ ਦੇ ਵਿਅਕਤੀ ਪਾਸੋਂ ਇੱਕ ਲਖ ਵੀਹ ਹਜ਼ਾਰ ਰੁਪਏ ਲੈਣੇ ਸਨ।
ਜਿਸਦੇ ਚੱਲਦਿਆਂ ਜਦੋਂ ਉਹ ਆਪਣੇ ਦੋਸਤ ਦੀ ਦੁਕਾਨ ਉੱਪਰ ਬੈਠਾ ਸੀ ਤਾਂ ਸੈਕੀ ਅਤੇ ਉਸਦੇ ਪਿਤਾ ਵਲੋਂ ਉਸ ਉੱਪਰ ਹਮਲਾ ਕਰ ਦਿੱਤਾ ਗਿਆ। ਉਸਦੀ ਬਾਂਹ ਉੱਪਰ ਸੱਟ ਆਈ ਹੈ, ਜਿਸਦੀ ਮੈਡੀਕਲ ਰਿਪੋਰਟ ਅਤੇ ਪੁਲਿਸ ਸ਼ਿਕਾਇਤ ਤੋਂ ਬਾਅਦ ਵੀ ਉਸ ਨੂੰ ਕੋਈ ਇਨਸਾਫ ਨਹੀ ਮਿਲ ਪਾ ਰਿਹਾ। ਜਿਸ ਸੰਬੰਧੀ ਮੀਡੀਆ ਦੇ ਮਾਧਿਅਮ ਨਾਲ ਇਨਸਾਫ ਦੀ ਗੁਹਾਰ ਲਗਾਈ ਗਈ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ