ਆਸ਼ਕ ਨਾਲ ਮਿਲ ਕੇ ਕੁੜੀ ਨੇ ਲਾਈ ਫ਼ਿਲਮੀ ਸਕੀਮ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਖਬਰ ਬਰਨਾਲਾ ਤੋਂ ਸਾਹਮਣੇ ਆਈ ਹੈ ਜਿੱਥੇ, ਇਕ ਪਤਨੀ ਵੱਲੋਂ ਆਪਣੇ ਹੀ ਪਤੀ ਦਾ ਕਤਲ ਕੀਤਾ ਗਿਆ। ਦੱਸ ਦਈਏ ਕਿ ਪਤਨੀ ਦੇ ਕਿਸੇ ਵਿਅਕਤੀ ਨਾਲ ਨਜਾਇਜ਼ ਸਬੰਧ ਸਨ ਤੇ ਪਤੀ ਉਸ ਦੇ ਰਾਹ ਦਾ ਰੋੜਾ ਬਣਦਾ ਨਜ਼ਰ ਆਇਆ ਤਾਂ ਪਤਨੀ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਉਸ ਨੂੰ ਦਾ ਗਲ਼ਾ ਘਟ ਕੇ ਮਾਰ ਦਿੱਤਾ ਤੇ ਫਿਰ ਇਕ ਅਲਟੋ ਗੱਡੀ ਵਿਚ ਪਾ ਕੇ ਗੱਡੀ ਨੂੰ ਅੱਗ ਲਗਾਈ ਗਈ।

ਇਹ ਘਟਨਾ ਬੀਤੇ ਕੁਝ ਦਿਨਾਂ ਦੀ ਹੈ ਜਿੱਥੇ ਇਕ ਪਤਨੀ ਵੱਲੋਂ ਆਪਣੇ ਆਸ਼ਿਕ ਨਾਲ ਮਿਲ ਕੇ ਪਤੀ ਨੂੰ ਮੌਤ ਦੇ ਘਾਟ ਉਤਾਰਿਆ ਗਿਆ। ਹੁਣ ਬਰਨਾਲਾ ਪੁਲਿਸ ਨੇ ਇਸ ਗੁੱਥੀ ਨੂੰ ਸੁਲਝਾਉਂਦੇ ਹੋਏ ਦੱਸਿਆ ਕਿ ਇਸ ਮਾਮਲੇ ਵਿਚ ਪਤਨੀ ਨੇ ਆਪਣੇ ਪਤੀ ਨੂੰ ਆਪਣੇ ਆਸ਼ਿਕ ਨਾਲ ਮਿਲ ਕੇ ਉਸ ਦਾ ਕਤਲ ਕਰ ਦਿੱਤਾ ਸੀ ਤੇ ਹੁਣ ਇਸ ਮਾਮਲੇ ਵਿਚ ਤਿੰਨ ਜਣਿਆ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *