ਆਹ ਦੇਖਲੋ ਜੀ ਭਾਰੀ ਪੁਲਿਸ ਫੋਰਸ ਇਕ ਹੋਰ ਆਗੂ ਦੇ ਹੋਗੀ ਦੁਆਲੇ ਕਰਤਾ ਨਜ਼ਰਬੰਦ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਸ ਵੇਲੇ ਦੀ ਵੱਡੀ ਖਬਰ ਮਾਨਸਾ ਦੇ ਖੂਡੇਵਾਲਾ ਤੋਂ ਸਾਹਮਣੇ ਆ ਰਹੀ ਐ ਜਿੱਥੇ ਤੜਕਸਾਰ ਹੀ ਚਾਹ ਦਾ ਕੱਪ ਪੀਣ ਤੋਂ ਪਹਿਲਾਂ ਪੰਜਾਬ ਕਿਸਾਨ ਯੂਨਿਅਨ ਦੇ ਪ੍ਰਧਾਨ ਰੁਲਦੂ ਹੋਰਾਂ ਦੇ ਘਰ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਦੱਸ ਦੀ ਭਾਨੇ ਸਿੱਧੂ ਦੇ ਹੱਕ ਵਿੱਚ ਜਾਣ ਤੋਂ ਪੁਲਿਸ ਵੱਲੋਂ ਰੁਲਦੂ ਹੋਰਾਂ ਰੋਕਿਆ ਗਿਆ ਸਾਹਮਣੇ ਦੇਖੋ ਕਿਵੇਂ ਪੁਲਿਸ ਫੋਰਸ ਘਰਦੇ ਅੱਗੇ ਖੜ੍ਹੀ ਕੀਤੀ ਹੋਈ ਪੁਲਿਸ ਨੂੰ ਡਰ ਹੈ ਕਿਤੇ ਕਿਸਾਨ ਉਠਕੇ ਭੱਜ ਜਾਣ ਇਸ ਕਰਕੇ ਆਗੂਆਂ ਕੁਰਸੀਆਂ ਬਿਠਾਇਆ ਹੋਇਆ ਐ ਇਸ ਮੌਕੇ ਉਪਰੋਂ ਹਕੀਕਤ ਟੀ ਵੀ ਪੰਜਾਬੀ ਦੀ ਟੀਮ ਵੀ ਆਪਣੇ

ਕੈਮਰੇ ਲੈਕੇ ਪਹੁੰਚ ਗਈ ਫਿਰ ਆਗੂ ਦਾ ਹਾਲ ਪੁੱਛਿਆ ਤਾਂ ਉਨ੍ਹਾਂ ਨੇ ਨੌਜਵਾਨਾਂ ਨੂੰ ਹੱਲਾ ਸ਼ੇਰੀ ਦਿੰਦੇ ਹੋਏ ਸਰਾਕਰ ਤੇ ਤੰਜ ਕਸੇ ਅਤੇ ਨੌਜਵਾਨਾਂ ਨੂੰ ਮੈਦਾਨ ਚ ਡਟੇ ਰਹਿਣ ਦਾ ਸੁਨੇਹਾ ਦਿੱਤਾ ਐ,, ਏਸ ਮੌਕੇ ਆਗੂ ਰੁਲਦੂ ਹੋਰਾਂ ਨੇ ਕਿਹਾ ਕੀ ਸਰਾਕਰ ਪੁਲਿਸ ਦੀ ਦਬਾਅ ਹੈਠ ਸਾਨੂੰ ਸਰੀਰਾਂ ਦਾ ਨਜ਼ਰਬੰਦ ਕਰ ਸਕਦੀ ਐ ਪਰ ਸਾਡੀ ਆਵਾਜ਼ ਨੂੰ ਨਹੀਂ ਦਬਾ ਸਕਦੀ ਜੋ ਕੀ ਮੀਡੀਆ ਜਰੀਏ ਲੋਕਾਂ ਤੱਕ ਸਾਡੀ ਅਵਾਜ਼ ਪਹੁੰਚ ਰਹੀ ਐ ਤੇ ਅਸੀ ਸੰਘਰਸ਼ੀਲ ਰਹਾਂਗੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *