ਆਹ ਦੇਖਲੋ ਟਰੱਕ ਨੇ ਸੜਕ ਤੇ ਮਚਾਇਆ ਅਜਿਹਾ ਤਾਂ ਡ ਵ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਉਸ ਵੇਲੇ ਲੋਕਾਂ ਨੂੰ ਭਾਜੜਾ ਪੈ ਗਈਆਂ ਜਦੋਂ ਇਕ ਟਰੱਕ ਡਰਾਈਵਰ ਨੂੰ ਪਤਾ ਨਹੀਂ ਕੀ ਹੋ ਗਿਆ ਸੜਕ ਤੇ ਗਾਹ ਪਾ ਦਿੱਤਾ,,, ਤਸਵੀਰਾਂ ਤੁਸੀਂ ਵੀ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਬੇਕਾਬੂ ਟਰੱਕ ਨੇ ਬਿਜਲੀ ਦੇ ਕਈ ਖੰਭਿਆਂ ਨੂੰ ਟੱਕਰ ਮਾਰ ਦਿੱਤੀ,,, ਜਿਸ ਕਾਰਨ ਇਲਾਕੇ ‘ਚ ਬਿਜਲੀ ਗੁੱਲ ਹੋ ਗਈ ਇਸ ਸਬੰਧੀ ਗੱਲਬਾਤ ਕਰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਬੀਤੀ ਰਾਤ ਇੱਕ ਸ਼ਰਾਬੀ ਟਰੱਕ ਚਾਲਕ ਨੇ ਟਰੱਕ ਨੂੰ ਬਿਜਲੀ ਦੇ ਖੰਭੇ ਨਾਲ ਟਕਰਾ ਦਿੱਤਾ, ਜਿਸ ਕਾਰਨ ਉਸ ਦੇ ਗੰਭੀਰ ਸੱਟਾਂ ਲੱਗੀਆਂ ਉਨ੍ਹਾਂ ਦੱਸਿਆ ਕਿ

ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਬਿਜਲੀ ਸਪਲਾਈ ਬਹਾਲ ਕਰਨ ਲਈ ਮੌਕੇ ‘ਤੇ ਪਹੁੰਚ ਕੇ ਤਾਰਾਂ ਨੂੰ ਕਿਸੇ ਹੋਰ ਥਾਂ ਤੋਂ ਚਾਲੂ ਕਰਵਾ ਦਿੱਤਾ, ਜਿਸ ਕਾਰਨ ਬਿਜਲੀ ਵਿਭਾਗ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ ਤਾਂ ਉਥੇ ਹੀ ਟਰੱਕ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਟਰੱਕ ਦਾ ਵੀ ਕਾਫੀ ਨੁਕਸਾਨ ਹੋਇਆ ਹੈ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ,,,ਪੁਲਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਡਰਾਈਵਰ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *