ਆਹ ਦੇਖਲੋ ਨੌਜਵਾਨ ਮੁੰਡੇ ਨਾਲ ਕਿਵੇਂ ਟੱ ਪੀ ਆਂ ਹੱ ਦਾਂ

ਮੁਕਤਸਰ ਸਾਹਿਬ ਦੇ ਵਿੱਚ ਉਸ ਵੇਲੇ ਇਨਸਾਨੀਅਤ ਸ਼ਰਮਸ਼ਾਰ ਹੁੰਦੀ ਨਜ਼ਰ ਆਈ ਜਦੋਂ ਇਕ ਨੌਜਵਾਨ ਨੂੰ ਰੱਸਿਆਂ ਨਾਲ ਫਿਰ ਟਰੱਕ ਦੇ ਮਗਰ ਘੜੀਸਾ ਪਾਉਂਦੇ ਗਏ,, ਜਦੋਂ ਇਹ ਵੀਡੀਓ ਸਾਹਮਣੇ ਆਈ ਤਾਂ ਦੇਖਣ ਵਾਲਿਆਂ ਦੇ ਰੰਗ ਤੇ ਖੜੇ ਹੋ ਗਏ,, ਸਭ ਤੋਂ ਪਹਿਲਾਂ ਇਸ ਨੌਜਵਾਨ ਨੂੰ ਘਰੋਂ ਚੁੱਕ ਕੇ ਲਿਆਂਦਾ ਜਾਂਦਾ ਫਿਰ ਉਸਨੂੰ ਟਰੱਕ ਦੇ ਮਗਰ ਬੰਨਿਆ ਜਾਂਦਾ ਪਰ,, ਤੁਸੀਂ ਵੀ ਸੋਚਦੇ ਹੋਵੋਗੇ ਕਿ ਆਖਰ ਇਸ ਨੌਜਵਾਨ ਨੇ ਅਜਿਹਾ ਕੀ ਕਾਰਾ ਕਰ ਦਿੱਤਾ

ਕਿ ਇਸ ਦੇ ਉੱਤੇ ਅਜਿਹਾ ਤਸ਼ੱਦਦ ਢਾਇਆ ਗਿਆ। ਉਹ ਵੀ ਤੁਹਾਨੂੰ ਦੱਸਾਂਗੇ ਸਭ ਤੋਂ ਪਹਿਲਾਂ ਨਜ਼ਰ ਮਾਰਦੇ ਆਂ ਇਹਨਾਂ ਤਸਵੀਰਾਂ ਤੇ,ਮਾਮਲਾ ਸ਼੍ਰੀ ਮੁਕਤਸਰ ਸਾਹਿਬ ਦਾ ਜਿੱਥੇ ਚੋਰੀ ਦੇ ਸ਼ੱਕ ‘ਚ ਕੁਝ ਲੋਕਾਂ ਨੇ ਇਸ ਨੌਜਵਾਨ ਨੂੰ ਘਰੋਂ ਚੁੱਕ ਲਿਆ ਤੇ ਫਿਰ ਉਸਨੂੰ ਟਰੱਕ ਦੇ ਪਿੱਛੇ ਬੰਨ੍ਹ ਕੇ ਜਲਾਲਾਬਾਦ ਰੋਡ ’ਤੇੇ ਘੜੀਸ ਕੇ ਲੈ ਗਏ। ਨੌਜਵਾਨ ‘ਤੇ ਹੋਏ ਤਸ਼ੱਦਦ ਦੀ ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਚੁੱਕੀ ਹੈ। ਉਥੇ ਮਾਮਲੇ ਤੇ ਪੀੜਤ ਨੌਜਵਾਨ ਨੇ ਦੱਸਿਆ ਕਿ ਉਸਨੇ ਇਸਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਸੀ ਪਰ ਹਾਲੇ ਤੱਕ ਕਾਰਵਾਈ ਨਹੀਂ ਹੋਈ,,ਇਸ ਤੋਂ ਬਾਅਦ

ਪੁਲਿਸ ਨੇ ਹਰਕਤ ‘ਚ ਆ ਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕਰ ਦਿੱਤੀ ਹੈ ਸ੍ਰੀ ਮੁਕਤਸਰ ਸਾਹਿਬ ‘ਚ ਚੋਰੀ ਦੇ ਸ਼ੱਕ ‘ਚ ਕੁਝ ਲੋਕਾਂ ਨੇ ਇਕ ਨੌਜਵਾਨ ਨੂੰ ਘਰੋਂ ਅਗਵਾ ਕਰ ਲਿਆ ਤੇ ਫਿਰ ਉਸਨੂੰ ਟਰੱਕ ਦੇ ਪਿੱਛੇ ਬੰਨ੍ਹ ਕੇ ਜਲਾਲਾਬਾਦ ਰੋਡ ’ਤੇੇ ਘੜੀਸ ਕੇ ਲੈ ਗਏ। ਨੌਜਵਾਨ ‘ਤੇ ਹੋਏ ਤਸ਼ੱਦਦ ਦੀ ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋ ਚੁੱਕੀ ਹੈ। ਇਸ ਤੋਂ ਬਾਅਦ ਪੁਲਿਸ ਨੇ ਹਰਕਤ ‘ਚ ਆ ਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕਰ ਦਿੱਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *