ਆਹ ਦੇਖਲੋ ਰੰਗਲੇ ਪੰਜਾਬ ਦੇ ਹਾਲ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ

ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪੁਲਿਸ ਦੀ ਗ੍ਰਿਫਤ ਦੇ ਵਿੱਚ ਭੱਜੀਆਂ ਜਾਂਦੀਆਂ ਅਤੇ ਥਾਣੇਦਾਰ ਦੇ ਕੋਲ ਬੈਠੀਆਂ ਇਹ ਵਿਦੇਸ਼ੀ ਅਤੇ ਪੰਜਾਬੀ ਕੁੜੀਆਂ ਦੇ ਕਾਰਨਾਮੇ ਸੁਣਕੇ ਤੁਸੀ ਸੋਚਾਂ ਜ਼ਰੂਰ ਪੈ ਜਾਵੋਗੇ ਕੀ ਆਖਿਰ ਇਹ ਕੁੜੀਆਂ ਕਿਹੜੇ ਰਾਹ ਪੈ ਗੀਆਂ,ਦਰਸਲ ਦਿਨ ਢਲਦੇ ਹੀ ਜਦੋਂ ਸ਼ਾਮ ਹੁੰਦੀ ਸੀ ਤਾਂ ਕੁੜੀਆਂ ਦਾ ਗਿਰੋਹ

ਸਰਗਰਮ ਹੋ ਜਾਂਦਾ ਸੀ ਤੇ ਫਿਰ ਰੋਡ ਉੱਤੇ ਆਉਂਣ ਜਾਣ ਵਾਲੇ ਮੁੰਡਿਆਂ ਨੂੰ ਇਸ਼ਾਰੇ ਨਾਲ ਬੁਲਾਕੇ ਸੁੰਨ੍ਹ-ਸਾਨ ਜਗ੍ਹਾ ਯਾਨੀ ਕੇ ਜੰਗਲ ਵਰਗੀ ਥਾਂ ਤੇ ਲੈ ਜਾਂਦੀਆਂ ਜਿੱਥੇ ਇਹ ਜੰਗਲ ਚ ਮੰਗਲ ਲਗਾਉਂਦੀਆਂ ਸੀ ਤੇ ਅੱਗੇ ਸੁਣੋਂ ਪੁਲਿਸ ਅਧਿਕਾਰੀ ਦੇ ਜ਼ੁਬਾਨੀ ਕਿਵੇਂ ਇਨ੍ਹਾਂ ਕੁੜੀਆਂ ਦਾ ਪਰਦਾਫਾਸ਼ ਹੋਇਆ,ਪੁਲਿਸ ਅਧਿਕਾਰੀ ਨੇ ਦੱਸਿਆ ਕੀ 6 ਵਿਦੇਸ਼ੀ ਅਤੇ 8 ਪੰਜਾਬੀ ਕੁੜੀਆਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ ਅਤੇ ਜਿੱਥੇ ਇਹ ਫਗਵਾੜਾ ਦੇ ਪੀਜੀ ਵਿੱਚ ਰਹਿੰਦੀਆਂ ਸੀ ਉਸ ਪੀਜੀ ਦੇ ਮਾਲਕ ਕੋਲੋ ਵੀ ਪੁੱਛ ਗਿੱਛ ਕੀਤੀ ਜਾ ਸਕਦੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *