ਆਹ ਦੇਖਲੋ ਸਿਵਲ ਹਸਪਤਾਲ ਦੇ ਡਾਕਟਰ ਦਾ ਹਾਲ ! ਸੱਜੇ ਦੀ ਬਜਾਏ ਖੱਬੇ ਕੰਨ ਦਾ ਕਰ’ਤਾ ਓਪ੍ਰੇਸ਼ਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਲੋਟ ਦੇ ਸਰਕਾਰੀ ਹਸਪਤਾਲ ਵਿਖੇ ਇੱਕ ਔਰਤ ਮਰੀਜ਼ ਦੇ ਸੱਜੇ ਕੰਨ ਦਾ ਆਪਰੇਸ਼ਨ ਕਰਨਾ ਸੀ, ਪਰ ਵਾਰਸਾਂ ਅਨੁਸਾਰ ਉਸ ਦੇ ਖੱਬੇ ਕੰਨ ਦਾ ਆਪਰੇਸ਼ਨ ਕਰ ਦਿੱਤਾ ਗਿਆ। ਸਰਕਾਰੀ ਹਸਪਤਾਲ ਮਲੋਟ ਵਿਖੇ ਦਾਖਲ ਇੱਕ ਔਰਤ ਦੇ ਪਤੀ ਨੇ ਆਪਣੀ ਬਿਮਾਰ ਪਤਨੀ ਦੀ ਗਾਥਾ ਦੱਸੀ ਕਿ ਉਹ ਅੱਜ ਸਵੇਰੇ ਸਰਕਾਰੀ ਹਸਪਤਾਲ ਮਲੋਟ ਵਿਖੇ ਦਾਖਲ ਹੋਏ ਸਨ। ਕੰਨ ਦਾ ਆਪਰੇਸ਼ਨ, ਜਿਸ ਵਿੱਚ ਕੰਨ ਦੀ ਹੱਡੀ ਖਰਾਬ ਹੋਈ ਦੱਸੀ ਗਈ ਸੀ ਦਾ ਆਪਰੇਸ਼ਨ ਹੋਣਾ ਸੀ।

ਸਰਕਾਰੀ ਹਸਪਤਾਲ ਵਿਖੇ ਈਐਨਟੀ ਮਾਹਿਰ ਡਾਕਟਰ ਨੇ ਸੱਜੇ ਕੰਨ ਦੀ ਬਜਾਏ ਖੱਬੇ ਕੰਨ ਦਾ ਆਪਰੇਸ਼ਨ ਕਰ ਦਿੱਤਾ। ਮਰੀਜ਼ ਦੇ ਪਤੀ ਨੇ ਦੱਸਿਆ ਕਿ ਜਦ ਉਸਨੇ ਸਬੰਧਿਤ ਡਾਕਟਰ ਨੂੰ ਗਲਤ ਆਪਰੇਸ਼ਨ ਕਰਨ ਬਾਰੇ ਪੁੱਛਿਆ ਤਾਂ ਉਹਨਾਂ ਨੇ ਕਿਹਾ ਕਿ ਨਹੀਂ ਇਸ ਕੰਨ ਵਿੱਚ ਵੀ ਬਿਮਾਰੀ ਸੀ। ਮਰੀਜ਼ ਦੇ ਪਤੀ ਨੇ ਦੱਸਿਆ ਕਿ ਜਦ ਉਸਨੇ ਇਸ ਸਬੰਧੀ ਐਸਐਮਓ ਕੋਲ ਗੱਲ ਕੀਤੀ ਤਾਂ ਡਾਕਟਰ ਮੰਨਿਆ ਕਿ ਆਪਰੇਸ਼ਨ ਗਲਤ ਹੋਇਆ ਹੈ ਅਤੇ ਡਾਕਟਰ ਤੁਰੰਤ ਹਸਪਤਾਲ ਵਿੱਚੋਂ ਚਲੇ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *