ਆਹ ਦੇਖੋ ਆਸਮਾਨ ‘ਤੋਂ ਧਰਤੀ ‘ਤੇ ਡਿੱਗੀ ਅਜਿਹੀ ਸ਼ੈਅ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਤਸਵੀਰਾਂ ਗਿੱਦੜਬਾਹਾ ਦੇ ਪਿੰਡ ਦੌਲਾ ਦੀਆਂ ਜਿੱਥੇ ਬੀਤੀ ਰਾਤ ਏਸ ਘਰ ਦੇ ਉੱਤੇ ਇਕ ਅਜਿਹੀ ਖਤਰਨਾਕ ਸ਼ੈਅ ਦੜੱਮ ਦੇਣੇ ਆ ਡਿੱਗੀ ,ਉਸ ਸ਼ੈਅ ਦੀ ਰਫਤਾਰ ਐਨੀ ਤੇਜ ਸੀ ਕਿ ਘਰਦੀ ਛੱਤ ਪਾੜਕੇ ਕਮਰੇ ਵਿੱਚ ਦਾਖਲ ਹੋ ਗਈ ਜਿਸ ਦੌਰਾਨ ਉਸ ਸ਼ੈਅ ਨੇ ਆਪਣੇ ਕਹਿਰ ਮਚਾਉਂਦੇ ਹੋਏ ਪੂਰੇ ਘਰ ਸਜੇ ਧਜੇ ਘਰ ਨੂੰ ਮਿੰਟਾਂ ਸੈਕਿੰਟਾਂ ਵਿੱਚ ਤਬਾਹ ਕਰ ਦਿੱਤਾ ਘਰਦੇ ਇਕ ਇਕ ਸਮਾਨ ਦੇ ਖਿਲਾਰੇ ਪਾ ਦਿੱਤੇ ਤਸਵੀਰਾਂ ਚ ਤੁਸੀ ਦੇਖ ਸਕਦੇ ਹੋਂ

ਇਕ ਇਕ ਸਮਾਨ ਦੇ ਟੁੱਕੜੇ ਕੁੱਕੜੇ ਹੋ ਗਏ ਇਸ ਬਾਬਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰ ਨੇ ਦੱਸਿਆ ਕੀ ਰਾਤੀ ਤੁਫਾਨ ਆਵਣ ਕਰਕੇ ਆਸਮਾਨੋ ਬਿੱਜਲੀ ਡਿੱਗੀ ਹੈ, ਪੀੜਤ ਪਰਿਵਾਰ ਨੇ ਇਸ ਮੌਕੇ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਨੁਕਸਾਨ ਦੀ ਭਰਪਾਈ ਲਈ ਮੁਆਵਜ਼ਾ ਦੇਣ ਲਈ ਗੁਹਾਰ ਲਗਾਈ ਹੈ ਸੋ ਅਜਿਹੇ ਚ ਦੇਖਣਾ ਹੋਵੇਗਾ ਕੀ ਸਰਕਾਰ ਏਸ ਪੀੜਤ ਪਰਿਵਾਰ ਦੀ ਬਾਹ ਫੜਦੀ ਹੈ ਜਾਂ ਨਹੀਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *