ਆਹ ਦੇਖੋ ਪੁਲਿਸ ਮੁਲਾਜ਼ਮ ਨੇ ਦਿਖਾਈ ਇਮਾਨਦਾਰੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਠਾਨਕੋਟ ਦੇ ਟ੍ਰੈਫਿਕ ਪੁਲਿਸ ਮੁਲਾਜ਼ਮ ਸੀਮਾ ਦੇਵੀ ਨੇ ਉਹੀ ਗੱਲ ਸਾਬਤ ਕਰ ਦਿੱਤੀ ਹੈ। ਅੱਜ ਡਿਊਟੀ ‘ਤੇ ਤਾਇਨਾਤ ਪਠਾਨਕੋਟ ਟ੍ਰੈਫਿਕ ਪੁਲਿਸ ਦੀ ਮਹਿਲਾ ਮੁਲਾਜ਼ਮ ਸੀਮਾ ਨੂੰ ਇੱਕ ਬਟੂਆ ਮਿਲਿਆ, ਜਦੋਂ ਉਸਨੇ ਇਸਨੂੰ ਖੋਲ੍ਹਿਆ ਤਾਂ ਉਸ ਵਿੱਚ ਪੈਸੇ, ਗਹਿਣੇ ਅਤੇ ਦਸਤਾਵੇਜ਼ ਮਿਲੇ।ਇਸ ਦਸਤਾਵੇਜ਼ ਰਾਹੀਂ ਬਟੂਏ ਦੇ ਅਸਲ ਮਾਲਕ ਦਾ ਪਤਾ ਲਗਾਇਆ ਗਿਆ ਅਤੇ ਉਸ ਦੇ ਬਟੂਏ ਵਿੱਚ ਮੌਜੂਦ ਪੈਸੇ ਅਤੇ ਦਸਤਾਵੇਜ਼ ਅਸਲ ਮਾਲਕ ਨੂੰ ਵਾਪਸ ਕਰ ਦਿੱਤੇ ਗਏ,

ਜਿਸ ਤੋਂ ਬਾਅਦ ਪਰਸ ਦੇ ਮਾਲਕ ਨੇ ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦਾ ਧੰਨਵਾਦ ਕੀਤਾ।ਇਸ ਸਬੰਧੀ ਟ੍ਰੈਫਿਕ ਇੰਚਾਰਜ ਬ੍ਰਹਮ ਦੱਤ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਇਕ ਕਰਮਚਾਰੀ ਨੂੰ ਬਾਜ਼ਾਰ ‘ਚ ਇਕ ਬਟੂਆ ਮਿਲਿਆ, ਜਿਸ ‘ਚ ਕਰੀਬ 6100 ਰੁਪਏ ਦੇ ਨਾਲ-ਨਾਲ ਆਧਾਰ ਕਾਰਡ ਅਤੇ ਹੋਰ ਕਈ ਦਸਤਾਵੇਜ਼ ਸਨ, ਜਿਸ ਕਾਰਨ ਬਟੂਏ ਦੇ ਅਸਲ ਮਾਲਕ ਦਾ ਪਤਾ ਲੱਗ ਗਿਆ। ਜਿਸ ਤੋਂ ਬਾਅਦ ਉਸ ਦੇ ਪੈਸੇ ਅਤੇ ਦਸਤਾਵੇਜ਼ ਵਾਪਸ ਕਰ ਦਿੱਤੇ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *