ਆਹ ਦੇਖੋ ਬਈਏ ਨੇ ਜਦੋ ਟਰੈਕਟਰ ਤੇ ਚੜ੍ਹ ਮਾਰਨ ਲੱਗਾ ਫੁੱਕਰੀ ਤਾਂ ਕੀ ਹੋਇਆ

[ad_1]





ਹੁਣ ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਪਰਵਾਸੀ ਨੇ ਇਦਾਂ ਦਾ ਕੰਮ ਕਰ ਦਿੱਤਾ ਜਿਸ ਨੂੰ ਦੇਖ ਕੇ ਤੁਹਾਡਾ ਵੀ ਹਾਸਾ ਨਿਕਲ ਜਾਵੇਗਾ ਇਸ ਪਰਵਾਸੀ ਮਜ਼ਦੂਰ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਕਿਹਾ ਜਾ ਰਿਹਾ ਹੈ ਕਿ ਪ੍ਰਵਾਸੀ ਮਜ਼ਦੂਰ ਇਕ ਪੰਜਾਬੀ ਵੀਰ ਦਾ ਟਰੈਕਟਰ ਲੈ ਕੇ ਆਉਂਦਾ ਹੈ ਅਤੇ ਅੱਗੇ ਥੋੜੀ ਉਚਾਈ ਹੁੰਦੀ ਹੈ

ਜਦ ਉਹ ਟਰੈਕਟਰ ਨੂੰ ਰੇਸ ਦੇ ਕੇ ਜਬਰਦਸਤੀ ਟਰੈਕਟਰ ਟਰਾਲੀ ਨੂੰ ਉਸ ਚੜਾਈ ਦੇ ਉੱਤੇ ਲੈ ਕੇ ਜਾਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਦਾ ਟਰੈਕਟਰ ਟਰਾਲੀ ਅਚਾਨਕ ਪਲਟ ਜਾਂਦਾ ਹੈ ਹਾਲਾਂਕਿ ਇਸ ਨਾਲ ਪ੍ਰਵਾਸੀ ਮਜ਼ਦੂਰ ਨੂੰ ਕੋਈ ਸੱਟ ਨਹੀਂ ਲੱਗੀ ਪਰ ਉਸਦੇ ਟਰੈਕਟਰ ਦਾ ਵੱਡਾ ਨੁਕਸਾਨ ਹੋ ਗਿਆ ਅਤੇ ਪ੍ਰਵਾਸੀ ਮਜ਼ਦੂਰ ਆਪਣੇ ਹੱਥਾਂ ਨਾਲ ਟਰੈਕਟਰ ਨੂੰ ਸਿੱਧਾ ਕਰਨ ਦੀ ਕੋਸ਼ਿਸ਼ ਵੀ ਕਰ ਰਿਹਾ ਹੈ ਜੋ ਕਿ ਦੇਖਣ ਵਿੱਚ ਬਹੁਤ ਹੀ ਜਿਆਦਾ ਮਜੇਦਾਰ ਹੈ

ਉਹ ਟਰੈਕਟਰ ਨੂੰ ਸਾਈਕਲ ਵਾਂਗ ਖੜਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜਦਕਿ ਟਰੈਕਟਰ ਸਾਈਕਲ ਦੇ ਮੁਕਾਬਲੇ ਕਈ ਗੁਣਾ ਜਿਆਦਾ ਭਾਰੀ ਹੁੰਦਾ ਹੈ ਤੁਸੀਂ ਵੀ ਇੱਕ ਵਾਰੀ ਇਹ ਵੀਡੀਓ ਜਰੂਰ ਦੇਖੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ

ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ

ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ




[ad_2]

Leave a Reply

Your email address will not be published. Required fields are marked *