ਆਹ ਦੇਖੋ ਭੱਜਿਆ ਜਾਂਦਾ ਟੈਂਕਰ ਕਿੱਥੇ ਜਾ ਚੜ੍ਹਿਆ ?

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਸ ਵੇਲੇ ਦੀ ਮੰਦਭਾਗੀ ਖਬਰ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾਂ ਗੁਰੂ ਤੋਂ ਸਾਹਮਣੇ ਆ ਰਹੀ ਐ ਜਿੱਥੇ ਮੱਲੀਆਂ ਫਲਾਈਓਵਰ ਤੇ ਸੜਕਸਾਰ ਹੀ ਇਕ ਵੱਡਾ ਐਕਸੀਡੈਂਟ ਹੋ ਗਿਆ,ਦੱਸਿਆ ਜਾ ਰਿਹਾ ਕੀ ਸੰਘਣੀ ਧੁੰਦ ਹੋਂਂਣ ਕਾਰਨ ਇਹ ਐਕਸੀਡੈਂਟ ਹੋਇਆ ,ਮੱਲੀਆ ਫਲਾਈਓਵਰ ਤੇ ਇਕ ਟਰਾਲਾ ਖੜ੍ਹਾ ਹੋਇਆ ਸੀ ਕਿ ਜਿਸ ਵਿੱਚ ਇਕ ਟੈਂਕਰ ਦੀ ਜ਼ੋਰਦਾਰ ਟੱਕਰ ਵੱਜੀ ਤੇ ਜਿਸ ਨਾਲ ਗੱਡੀਆਂ ਦੇ ਪਰਖੱਚੇ ਉਡ ਗਏ ਇਸਦੇ ਨਾਲ ਪਿੱਛੋਂ ਆਉਂਦੀ ਬੱਸ ਵੀ ਇਸ ਹਾਦਸੇ ਦਾ ਸ਼ਿਕਾਰ ਹੋਈ ਐ ਹਲਕਿ ਮੌਕੇ ਤੇ ਸਥਾਨਕ ਲੋਕਾਂ ਵੱਲੋਂ ਕਰੇਨਾਂ ਬੁਲਾਕੇ ਟਰਾਲੇ ਅਤੇ ਟੈਂਕਰ ਨੂੰ

ਪਾਸੇ ਕਰਵਾਇਆ ਗਿਆ,ਖੈਰ ਇਸ ਹਾਸਦੇ ਦੌਰਾਨ ਬੱਸ ਦੇ ਕੰਡਕਟਰ ਦੀ ਲੱਤੀ ਟੁੱਟ ਗਈ ਤੇ ਉੱਥੇ ਕਈ ਸਵਾਰੀਆਂ ਦੇ ਸੱਟਾਂ ਵੱਜੀਆਂ ਇਸ ਬਾਬਤ ਜਾਣਕਾਰੀ ਦਿੰਦੇ ਪ੍ਰਤੱਖਦਰਸ਼ੀ ਨੇ ਜੋ ਅੱਗੇ ਦੱਸਿਆ ਉਹ ਸੁਣ ਜ਼ਿਕਰਯੋਗ ਕਿ ਪੀੜਤ ਲੋਕਾਂ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦਾਖਲ ਕੀਤਾ ਉੱਥੇ ਮੌਕੇ ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਖੈਰ ਦੋਸਤੋ ਸੰਘਣੀ ਧੁੰਦ ਹੋਣ ਕਾਰਨ ਹਰ ਰੋਜ਼ ਅਨੇਕਾ ਐਕਸੀਡੈਂਟ ਹੋ ਰਹੇ ਹਨ ਸੋ ਅਜਿਹੇ ਹਾਦਸਿਆਂ ਤੋਂ ਬੱਚਣ ਲਈ ਧਿਆਨ ਨਾਲ ਅਤੇ ਹੋਲੀ ਹੋਲੀ ਡਰਾਇਵਿੰਗ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *