ਆਹ ਦੇਖੋ ਮੁੰਡਾ ਕੀ ਕਰਦਾ ਫੜਿਆ ਗਿਆ ?

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੈਟਰੋਲ ਪੰਪ ਦੇ ਮੂਹਰੇ ਲੋਕ ਇਹ ਮੁੰਡੇ ਨੂੰ ਫੜ੍ਹਕੇ ਉਸਦੀ ਛਿੱਤਰ ਪ੍ਰੇਡ ਕਰਦੇ ਨਜ਼ਰ ਆ ਰਹੇ ਹਨ ਏਸ ਮੁੰਡੇ ਨੇ ਜੋ ਕਾਰਾ ਕੀਤਾ ਉਹ ਸੁਣ ਤੁਸੀ ਵੀ ਹੈਰਾਨ ਹੋ ਜਾਵੋਗੇ,ਲੁਧਿਆਣਾ ਦੇ ਦੁਗਰੀ ਰੋਡ ਉੱਤੇ ਬਣੇ ਐਚ ਪੀ ਪੈਟਰੋਲ ਪੰਪ ਦੇ ਕੋਲ ਇਕ ਧਾਰਮਿਕ ਅਸਥਾਨ ਚ ਵੜਕੇ ਇਹ ਮੁੰਡਾ ਅਜਿਹੇ ਕਾਰੇ ਕਰ ਰਿਹਾ ਸੀ ਕਿ ਜਿਸ ਨੂੰ ਦੇਖ ਸਥਾਨਕ ਵਾਸੀਆਂ ਦਾ ਪਾਰਾ ਹਾਈ ਹੋ ਗਿਆ ਤੇ ਫਿਰ ਉਨ੍ਹਾਂ ਨੇ ਮੌਕੇ ਤੇ ਹੀ ਇਸਨੂੰ ਰੰਗੇ ਹੱਥੀ ਕਾਬੂ ਕਰ ਲਿਆ ਸਥਾਨਕ ਲੋਕਾਂ ਮੁਤਾਬਿਕ ਇਹ ਨਸ਼ੇੜੀ ਮੁੰਡਾ ਆਉਂਦੇ ਜਾਂਦੇ ਲੋਕਾਂ ਦੇ ਹੱਥ ਪੱਲੇ ਮਾਰਕੇ ਉਨ੍ਹਾਂ ਦਾ ਸਮਾਨ ਖੋਹ ਲੈਂਦਾ ਸੀ ਤੇ ਮੌਕੇ

ਮਿਲਦੇ ਹੀ ਧਾਰਮਿਕ ਸਥਾਨ ਚੋਂ ਚੋਰੀ ਵੀ ਕਰਦਾ ਸੀ ਜਿਸਨੂੰ ਅੱਜ ਚੋਰੀ ਕਰਦੇ ਰੰਗੇ ਹੱਥੀ ਕਾਬੂ ਕੀਤਾ ਗਿਆ ਤੇ ਫਿਰ ਇਸਦੀ ਸਥਾਨਕ ਲੋਕਾਂ ਨੇ ਛਿੱਤਰ ਪ੍ਰੇਡ ਕਰ ਦਿੱਤੀ ਹੈ,ਸੋ ਪੰਜਾਬ ਚ ਆਏ ਦਿਨ ਅਜਿਹੀਆਂ ਘਟਨਾਵਾਂ ਵੱਧੀਆਂ ਜਾ ਰਹੀਆਂ ਹਨ,ਨਸ਼ੇੜੀ ਨੌਜਵਾਨਾਂ ਵੱਲੋਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਕੀ ਪਰ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੇ ਸਾਰੇ ਦਾਅਵੇ ਖੋਖਲੇ ਨਿਕਦੇ ਜਾ ਰਹੇ ਹਨ,ਰੰਗਲੇ ਪੰਜਾਬ ਬਣਾਉਂਣ ਦੇ ਦਾਅਵਿਆਂ ਦੀ ਫੂਕ ਨਿਕਲ ਰਹੀ ਹੈ ਸੋ ਪੰਜਾਬ ਨੂੰ ਬਚਾਉਂਣ ਲਈ ਸਰਕਾਰ ਤੇ ਪ੍ਰਸ਼ਾਸਨ ਨੂੰ ਮਸ਼ਹੂਰੀਆਂ ਦਾ ਖੇੜਾ ਛੱਡਕੇ ਜ਼ਮੀਨੀ ਪੱਧਰ ਤੇ ਕੰਮ ਕਰਨ ਦੀ ਲੋੜ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *