ਆਹ ਮੁੰਡਿਆਂ ਨੇ ਅੰਦਰੋ ਕੁੰਡੀ ਲਗਾਕੇ ਦੇਖੋ ਕੀਤਾ ਪੁੱਠਾ ਕੰਮ ਜਦੋਂ ਮਾਲਕ ਨੇ ਦੇਖਿਆ ਅੰਦਰਲਾ ਸੀਨ, ਤਾਂ ਉੱਡ ਗਏ ਹੋਸ਼

ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ

ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਆਹ ਨੌਜਵਾਨ ਅੱਖ ਬਚਾਕੇ ਵੜ੍ਹ ਗਏ ਵਰਕਸ਼ਾਪ ਚ,,ਮਾਲਕ ਨਾ ਹੋਣ ਦਾ ਚੁੱਕਿਆ ਅਜਿਹਾ ਗ਼ਲਤ ਫਾਇਦਾ ਅੰਦਰੋ ਕੁੰਡੀ ਲਗਾਕੇ ਚਾੜਿਆ ਚੰਨ,, ਜਦੋਂ ਮਾਲਕ ਨੂੰ ਲੱਗੀ ਭਿਣਕ ਖੋਲਿਆ ਬਾਹਰੋਂ ਕੁੰਡਾ ਤਾਂ ਅੰਦਰਲਾ ਸੀਨ ਦੇਖ ਉੱਡ ਗਏ ਹੋਸ਼,, ਇਸ ਬਾਰੇ ਪੀੜਤ ਸਤਵਿੰਦਰ ਸਿੰਘ ਨੇ ਦੱਸਿਆ ਕਿ ਮੈਨੂੰ

ਮੇਰੇ ਦੋਸਤ ਨੇ ਫੋਨ ਕਰਕੇ ਦੱਸਿਆ ਕਿ ਤੇਰੀ ਵਰਕਸ਼ਾਪ ਦਾ ਸ਼ੀਸ਼ਾ ਟੁੱਟਿਆ ਹੋਇਆ ਜਿਸ ਤੋਂ ਬਾਅਦ ਜਦੋਂ ਉਸਨੇ ਆ ਕੇ ਦੇਖਿਆ ਤਾਂ ਉਸਦਾ ਦੋ ਢਾਈ ਲੱਖ ਦਾ ਸਮਾਨ ਚੋਰੀ ਹੋ ਚੁੱਕਿਆ ਜਿਸਦੀ ਸ਼ਿਕਾਇਤ ਉਸਨੇ ਪੁਲਿਸ ਨੂੰ ਵੀ ਦੇ ਦਿੱਤੀ,,ਉਥੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੀੜਤ ਦੀ ਸ਼ਿਕਾਇਤ ਮਿਲ ਚੁੱਕੀ ਹੈ ਮੌਕੇ ਤੇ ਆ ਕੇ ਜਾਇਜ਼ਾ ਲਿਆ ਗਿਆ। ਦੇਖਿਆ ਜਾਵੇ ਤਾਂ ਲੋਕ ਹੁਣ ਇਸ ਕਦਰ ਬੇਖੌਫ ਹੋ ਚੁੱਕੇ ਨੇ ਕਿ ਉਨਾਂ ਦੇ ਵੱਲੋਂ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *