ਆਹ ਸ਼ਹਿਰ ‘ਚ ਕਰਤਾ ਪੁਲਿਸ ਨੇ ਵੱਡਾ ਐਕਸ਼ਨ – Latest Update

[ad_1]





ਈ ਰਿਕਸ਼ਾ ਚਲਾਉਣ ਵੇਲੇ ਹੁਣ ਹੋ ਜਾਓ ਸਾਵਧਾਨ ਜੇਕਰ ਤੁਸੀਂ ਸਵਾਰੀਆਂ ਦੇ ਨਾਲ ਕਰੋਗੇ ਅਜਿਹੀਆਂ ਹਰਕਤਾਂ ਤਾਂ ਤੁਹਾਡੀ ਹੁਣ ਖੈਰ ਨਹੀਂ ਕਿਉਂਕਿ ਅੰਮ੍ਰਿਤਸਰ ਦੀ ਪੁਲਿਸ ਨੇ ਵੱਡਾ ਐਕਸ਼ਨ ਲੈ ਲਿਆ,, ਤੇ ਹੁਣ ਸਵਾਰੀਆਂ ਨੂੰ ਵੀ ਘਬਰਾਉਣ ਦੀ ਚਿੰਤਾ ਨਹੀਂ ਹੈ ਉਹ ਹੁਣ ਸੁਰੱਖਿਤ ਹੋਣਗੀਆਂ,,ਅੰਮ੍ਰਿਤਸਰ ਵਿੱਚ ਕੁਝ ਹਫਤੇ ਪਹਿਲਾਂ ਯਾਤਰੀਆ ਨੂੰ ਈ ਰਿਕਸ਼ਾ ਵਿੱਚ ਬਿਠਾ ਕੇ ਲੁੱਟ ਖੋਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ

ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਬੜੀ ਮੁਸ਼ਕਿਲ ਦੇ ਨਾਲ ਈ ਰਿਕਸ਼ਾ ਚਾਲਕਾਂ ਨੂੰ ਕਾਬੂ ਕਰਕੇ ਯਾਤਰੀਆ ਨੂੰ ਉਹਨਾਂ ਦਾ ਸਮਾਨ ਵਾਪਸ ਦਵਾਇਆ ਗਿਆ ਸੀ ਲੇਕਿਨ ਲਗਾਤਾਰ ਹੀ ਅਜਿਹੀਆਂ ਕਈ ਵਾਰਦਾਤਾਂ ਸਾਹਮਣੇ ਆ ਚੁੱਕੀਆਂ ਹਨ ਜਿਸ ਵਿੱਚ ਈ ਰਿਕਸ਼ਾ ਚਾਲਕ ਯਾਤਰੂਆਂ ਨੂੰ ਬਿਠਾ ਕੇ ਅਣਜਾਣ ਰਸਤੇ ਤੇ ਲਿਜਾ ਕੇ ਉਹਨਾਂ ਨਾਲ ਲੁੱਟ ਖੋਹ ਕਰਦੇ ਹਨ ਅਤੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਦੇ ਲਈ

ਅੰਮ੍ਰਿਤਸਰ ਪੁਲਿਸ ਵੱਲੋਂ ਹੁਣ ਇੱਕ ਪਹਿਲ ਕਦਮੀ ਕੀਤੀ ਗਈ ਹੈ। ਜਿਸ ਵਿੱਚ ਅੰਮ੍ਰਿਤਸਰ ਪੁਲਿਸ ਵੱਲੋਂ ਹਰੇਕ ਈ ਰਿਕਸ਼ਾ ਦੇ ਉੱਪਰ ਨੰਬਰ ਲਗਾਇਆ ਜਾ ਰਿਹਾ ਹੈ। ਖੈਰ ਦੇਖਿਆ ਜਾਵੇ ਤਾਂ ਲੁੱਟਾ ਖੋਹਾਂ ਦੀਆਂ ਵਾਰਦਾਤਾਂ ਦੇ ਵਿੱਚ ਲਗਾਤਾਰ ਇਜ਼ਾਫਾ ਹੋ ਰਿਹਾ ਜਿਸ ਤਰੀਕੇ ਦੇ ਨਾਲ ਈ ਰਿਕਸ਼ਾ ਤੇ ਸਵਾਰੇ ਨੂੰ ਲੁੱਟਖੋਹ ਤੋਂ ਬਚਾਉਣ ਵਾਸਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਦਮ ਚੁੱਕਿਆ ਤਾਂ ਜਿਹੜੀਆਂ ਹੋਰਾਂ ਲੁੱਟਾਂ ਖੋਹਾਂ ਨੇ ਉਹਨਾਂ ਵਾਸਤੇ ਵੀ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਨੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *