ਆ ਵੇਖੋ ਮੁੰਡਿਆਂ ਨੇ ਬਜ਼ੁਰਗ ਬੇਬੇ ਨਾਲ ਕਿ ਕੀਤਾ ਕਾਰਾ ਬੇਬੇ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਕਾਰਵਾਈ ਦੀ ਕਿੱਤੀ ਮੰਗ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨਕੋਦਰ ਥਾਣੇ ਚ ਪੁਲਿਸ ਨੂੰ ਸ਼ਕਾਇਤ ਦਰਜ ਕਰਵਾਉਂਣ ਆਈ ਇਹ ਮਾਤਾ ਨੂੰ ਰਾਸਤੇ ਵਿੱਚ ਇਕੱਲੀ ਦੇਖ ਦੋ ਮੋਟਰਸਾਇਕਲ ਸਵਾਰ ਮੁੰਡਿਆ ਦੀ ਨੀਂਅਤ ਵਿਗੜ ਗਈ ਤੇ ਫਿਰ ਉਨ੍ਹਾਂ ਮੁੰਡਿਆਂ ਨੇ ਮਾਤਾ ਨੂੰ ਘੇਰ ਇਸਦੇ ਨਾਲ ਅਜਿਹਾ ਕਾਰਾ ਕੀਤਾ ਜਿਸਦੇ ਬਾਰੇ ਸੁਣਕੇ ਤੁਸੀ ਗੁੱਸੇ ਲਾਲੋ ਲਾਲ ਹੋ ਜਾਵੋਗੇ, ਪੀੜਤ ਮਾਤਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕੀ ਤੁਰੀ ਜਾਂਦੀ ਤੋਂ ਦੋ ਮੋਟਰਸਾਇਕਲ ਸਵਾਰਾਂ ਨੇ ਸ਼ਰੇਆਮ ਪਰਸ ਖੋਹ ਲਿਆ

ਐਨਾ ਹੀ ਨਹੀਂ ਗੁੰ ਡਾ -ਗਰਦੀ ਹੱਦਾਂ ਪਾਰ ਕਰਦੇ ਹੋਏ ਬਜ਼ੁਰਗ ਮਾਤਾ ਤੇ ਹੱਥ ਵੀ ਚੁੱਕਿਆ, ਇਸ ਮੌਕੇ ਮਾਤਾ ਨੇ ਦੱਸਿਆ ਖੋਹੇ ਗਏ ਪਰਸ ਵਿੱਚ ਕਰੀਬ ਤਿੰਨ ਕੂ ਹਜ਼ਾਰ ਰੁਪਏ ਅਤੇ ਇਕ ਜੋੜਾ ਵਾਲੀਆਂ ਦਾ ਸੀ ਜੋ ਕੀ ਲੁਟੇਰੇ ਮੁੰਡੇ ਖੋਕੇ ਫਰਾਰ ਹੋ ਗਏ ਜਿਨ੍ਹਾਂ ਕਾਰਵਾਈ ਕਰਨ ਲਈ ਪੀੜਤ ਮਾਤਾ ਨੇ ਨਕੋਦਰ ਪੁਲਿਸ ਗੁਹਾਰ ਲਗਾਈ ਹੈ ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਫਰਾਰ ਹੋਏ ਲੁ ਟੇਰਿਆਂ ਨੂੰ ਕਦੋਂ ਤੱਕ ਫੜ੍ਹਕੇ ਸਲਾਖਾਂ ਪਿੱਛੇ ਸੁਟੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *