ਇਨੋਵਾ ਕਾਰ ਅਤੇ ਸਕੂਟਰੀ ਦੀ ਟੱਕ*ਰ ਇੱਕ ਲੜਕੀ ਦੀ ਹੋਈ ਮੌ*ਤ

ਆਏ ਦਿਨ ਨਿੱਤ ਨੈਸ਼ਨਲ ਹਾਈਵੇ ਤੇ ਬਣੇ ਕੱਟ ਲੋਕਾ ਦੀ ਮੌਤ ਦਾ ਕਾਰਨ ਬਣ ਰਹੇ ਹਨ। ਇਹੋ ਜਿਹਾ ਇਕ ਮਾਮਲਾ ਨਵਾਂਸ਼ਹਿਰ-ਰੋਪੜ ਨੈਸ਼ਨਲ ਹਾਈਵੇ ‘ਤੇ ਪਿੰਡ ਕਮਾਲਪੁਰ ਨੇੜੇ ਸਕੂਟੀ ਅਤੇ ਇਨੋਵਾ ਕਾਰ ਵਿਚਕਾਰ  ਵਾਪਰਿਆ ਇਨ੍ਹਾਂ ਵਾਹਨਾਂ ਟੱਕਰ ਵਿਚ ਇਕ ਲੜਕੀ ਦੀ ਮੌਤ ਅਤੇ ਦੋ ਹੋਰ ਸਵਾਰ ਲੜਕੀਆਂ ਗੰਭੀਰ ਜ਼ਖਮੀ ਹੋ ਗਈਆਂ। ਜਿਨ੍ਹਾਂ ਵਿਚ ਇਕ ਦਾ ਸਿਵਲ ਓਲਹਸਪਤਾਲ ਰੋਪੜ ਅਤੇ ਇੱਕ  ਨੂੰ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ

ਮਿਲੀ ਜਾਣਕਾਰੀ ਅਨੁਸਾਰ ਇਹ ਤਿੰਨੋਂ ਲੜਕੀਆਂ ਸਕੂਟੀ ‘ਤੇ ਸਵਾਰ ਹੋ ਲੋਹੜੀ ਮਨਾਉਣ ਲਈ ਪਿੰਡ ਬਾਗੋਵਾਲ ਤੋਂ ਪਿੰਡ ਮੰਡੇਰਾ ਮੰਡ ਨੂੰ ਜਾ ਰਹੀਆਂ ਸਨ।  ਜਦੋਂ ਉਹ ਪਿੰਡ ਕਮਾਲਪੁਰ ਮੁੱਖ ਮਾਰਗ ’ਤੇ ਕੱਟ ਤੋਂ ਪਿੰਡ ਮੰਡੇਰਾ ਮੰਡ ਵੱਲ ਮੁੜਨ ਲੱਗੀਆ ਤਾਂ ਰੋਪੜ ਸਾਈਡ ਤੋਂ ਆ ਰਹੀ ਇੱਕ ਆਰਜ਼ੀ ਨੰਬਰ  ਇਨੋਵਾ ਕਾਰ ਨੇ ਉਸ ਦੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਪਿੰਡ ਬਾਗੋਵਾਲ ਦੇ ਰਾਕੇਸ਼ ਕੁਮਾਰ

ਬਿੱਟੂ ਦੀ ਪੁੱਤਰੀ ਮੰਤੀਸਾ (15), ਤ੍ਰਿਸ਼ਨਾ (19) ਅਤੇ ਭਾਵਨਾ (8) ਗੰਭੀਰ ਜ਼ਖ਼ਮੀ ਹੋ ਗਈਆਂ।  ਜਿਨ੍ਹਾਂ ਨੂੰ ਰੋਪੜ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ।  ਜਿੱਥੇ ਡਾਕਟਰਾਂ ਵੱਲੋਂ ਮੰਤੀਸਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਭਾਵਨਾ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰ ਨੇ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ।  ਪੁਲੀਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *