ਇਮਾਨਦਾਰ ਪੰਜਾਬੀ ਨੇ ਮੋੜਿਆ ਹਿਮਾਚਲੀ ਦਾ ਪਰਸ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਦੇ ਪਿੰਡ ਮੋਨਾ ਕਲਾਂ ਦੇ ਤਰਨਜੀਤ ਸਿੰਘ ਨੇ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ, ਮੰਡੀ ‘ਚ ਡਿੱਗਿਆ ਨੋਟਾਂ ਨਾਲ ਭਰਿਆ ਪਰਸ, ਹਿਮਾਚਲ ਦੇ ਵਿਅਕਤੀ ਨੂੰ 5 ਦਿਨ ਬਾਅਦ ਲੱਭ ਕੇ ਕੀਤਾ ਵਾਪਿਸ।ਤਸਵੀਰਾਂ ਹੁਸ਼ਿਆਰਪੁਰ ਦੀ ਮੁਖ ਦਾਣਾ ਮੰਡੀ ਦੀਆਂ ਹਨ, ਜਿੱਥੇ ਕਿ ਬੀਤੀ 23 ਫਰਵਰੀ ਨੂੰ ਪਿੰਡ ਮੋਨਾਂ ਕਲਾਂ ਦੇ ਰਹਿਣ ਵਾਲੇ ਤਰਨਜੀਤ ਸਿੰਘ ਨੂੰ ਇਕ ਨੋਟਾਂ ਨਾਲ ਭਰਿਆ ਬਟੂਆ ਮਿਲਿਆ ਸੀ ਤੇ ਉਸ ਵਿੱਚ ਪੈਸਿਆਂ ਤੋਂ ਇਲਾਵਾ ਹੋਰ ਜ਼ਰੂਰੀ ਕਾਗਜ਼ਾਤ ਵੀ ਸਨ। ਪਰੰਤੂ ਤਰਨਜੀਤ ਸਿੰਘ ਦਾ ਪੈਸਿਆਂ ਵਾਲਾ ਪਰਸ ਦੇਖ ਕੇ ਮਨ ਨਹੀਂ ਡੋਲਿਆ।

ਬਲਕਿ ਉਨ੍ਹਾਂ ਵਲੋਂ 5 ਦਿਨਾਂ ਬਾਅਦ ਪਰਸ ਦੇ ਮਾਲਕ ਸੰਦੀਪ ਸਿੰਘ ਜੋ ਕਿ ਹਿਮਾਚਲ ਦੇ ਰਹਿਣ ਵਾਲੇ ਹਨ ਤੇ ਡਰਾਈਵਰੀ ਦਾ ਕਿੱਤਾ ਕਰਦੇ ਹਨ ਨੂੰ ਲੱਭ ਕੇ ਪਰਸ ਵਾਪਿਸ ਕੀਤਾਤਰਨਜੀਤ ਸਿੰਘ ਵਲੋਂ ਦਿਖਾਈ ਇਮਾਨਦਾਰੀ ਦੀ ਜਿੱਥੇ ਮੰਡੀ ‘ਚ ਮੌਜੂਦ ਲੋਕਾਂ ਵਲੋਂ ਸ਼ਲਾਘਾ ਕੀਤੀ ਗਈ, ਉਥੇ ਹੀ ਹਿਮਾਚਲ ਦੇ ਸੰਦੀਪ ਸਿੰਘ ਨੇ ਵੀ ਤਰਨਜੀਤ ਸਿੰਘ ਦਾ ਵਿਸੇ਼ਸ਼ ਧੰਨਵਾਦ ਕੀਤਾ ਤੇ ਕਿਹਾ ਕਿ ਹਰ ਇਕ ਵਿਅਕਤੀ ਨੂੰ ਇਮਾਨਦਾਰੀ ਦੇ ਬਲਬੂਤੇ ‘ਤੇ ਆਪਣੀ ਜ਼ਿੰਦਗੀ ਜਿਊਣੀ ਚਾਹੀਦੀ ਹੈ। ਇਸ ਮੌਕੇ ਤਰਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਆਪਣੀ ਅਸਲ ਮਿਹਨਤ ਦੀ ਕਮਾਈ ‘ਚ ਯਕੀਨ ਰੱਖਣਾ ਚਾਹੀਦਾ ਹੈ ਤੇ ਅਜਿਹਾ ਕਰਨ ਵਾਲਾ ਮਨੁੱਖ ਜ਼ਿੰਦਗੀ ‘ਚ ਜ਼ਰੂਰ ਸਫਲ ਹੁੰਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *