ਇਸ ਤਿਓਹਾਰ ‘ਤੇ ਮਾਤਾ ਰਾਣੀ ਨੂੰ ਚੜ੍ਹਦਾ ਹੈ ਬਾਸੇ ਭੋਜਨ ਦਾ ਪ੍ਰਸ਼ਾਦ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਪੰਜਾਬ ‘ਚ ਬਾਸੜੇ ਦਾ ਤਿਉਹਾਰ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਮਾਤਾ ਸ਼ੀਤਲਾ ਦੇ ਮੰਦਰ ਦੇ ਵਿੱਚ ਸੰਗਤ ਦੀ ਅੱਧੀ ਰਾਤ ਤੋਂ ਹੀ ਮੱਥਾ ਟੇਕਣ ਦੇ ਲਈ ਲੰਬੀ ਕਤਾਰ ਲੱਗ ਗਈ। ਬੱਚਿਆਂ ਦੀ

ਦੇ ਲਈ ਮਾਤਾ ਸ਼ੀਤਲਾ ਜੀ ਦੀ ਪੂਜਾ ਕੀਤੀ ਜਾਂਦੀ ਹੈ।ਪੰਜਾਬ ‘ਚ ਇਸ ਨੂੰ ਬਾਸੜਿਆਂ ਦਾ ਤਿਉਹਾਰ ਵੀ ਕਹਿੰਦੇ ਹਨ। ਰਾਤ ਨੂੰ ਪਕਵਾਨ ਤਿਆਰ ਕੀਤੇ ਜਾਂਦੇ ਹਨ, ਸਵੇਰੇ ਸਾਰਾ ਪਕਵਾਨ ਲੈ ਕੇ ਮਾਤਾ ਸ਼ੀਤਲਾ ਦੇ ਮੰਦਰਾਂ ਦੇ ਵਿੱਚ ਸੰਗਤਾਂ ਜਾਂਦੀਆਂ ਹਨ। ਮਾਤਾ ਸ਼ੀਤਲਾ ਬੱਚਿਆਂ ਨੂੰ ਤੰਦਰੁਸਤ ਰੱਖਣ ਵਾਲੀ ਹੈ। ਸਾਡਾ ਦੇਸ਼ ਖੁਸ਼ਹਾਲ ਹੋਵੇ, ਸਾਡੇ ਦੇਸ਼ ਦੇ ਲੋਕ ਤੰਦਰੁਸਤ ਹੋਣ, ਪੰਜਾਬ ਦੇ ਹਰ ਘਰ ਦੇ ਵਿੱਚ ਖੁਸ਼ੀ ਹੋਵੇ, ਹਰ ਬੱਚਾ ਤੰਦਰੁਸਤ ਰਹੇ, ਇਹ ਕਾਮਨਾ ਸ਼ੀਤਲਾ ਤੋਂ ਕੀਤੀ ਜਾਂਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *