ਇਹ ਕੀ ਹੋ ਗਿਆ ਰਣਜੀਤ ਬਾਵਾ ਨੂੰ ? ਦੇਖ’ਕੇ ਹਰ ਕੋਈ ਰਹਿ ਗਿਆ ਹੈਰਾਨ !

ਪੰਜਾਬੀ ਸੈਲੀਬ੍ਰੇਟੀਜ਼ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਖ਼ੂਬ ਪਸੰਦ ਵੀ ਕੀਤਾ ਜਾਂਦਾ ਹੈ ਅਤੇ ਕਈ ਵਾਰ ਇਨ੍ਹਾਂ ਤਸਵੀਰਾਂ ਕਾਰਨ ਉਨ੍ਹਾਂ ਨੂੰ ਟਰੋਲਸ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਹਾਲ ਹੀ ‘ਚ ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਵੇਖ ਕੇ ਪ੍ਰਸ਼ੰਸਕ ਹੈਰਾਨ-ਪਰੇਸ਼ਾਨ ਹੋ ਗਏ।ਦਰਅਸਲ, ਰਣਜੀਤ ਬਾਵਾ ਇਨ੍ਹਾਂ ਤਸਵੀਰਾਂ ‘ਚ ਬਹੁਤ ਪਤਲੇ ਅਤੇ ਕਮਜ਼ੋਰ ਨਜ਼ਰ ਆ ਰਹੇ ਹਨ। ਇਹ ਅਸੀਂ ਨਹੀਂ ਕਹਿ ਰਹੇ ਸਗੋਂ ਯੂਜ਼ਰਸ

ਕੁਮੈਂਟ ਕਰਕੇ ਆਖ ਰਹੇ ਹਨ। ਉਥੇ ਹੀ ਰਣਜੀਤ ਬਾਵਾ ਦੀ ਅਜਿਹੀ ਹਾਲਤ ਵੇਖ ਹਰ ਕੋਈ ਹੈਰਾਨ ਹੈ। ਇੱਕ ਯੂਜ਼ਰ ਨੇ ਰਣਜੀਤ ਬਾਵਾ ਦੀਆਂ ਤਸਵੀਰਾਂ ‘ਤੇ ਕੁਮੈਂਟ ਕਰਦਿਆਂ ਲਿਖਿਆ, ”ਗਾਣਾ ਵੀ ਤੇ ਖਾਣਾ ਵੀ ਦੋਵੇਂ ਬਹੁਤ ਜ਼ਰੂਰੀ ਹੈ।” ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਿਆ, ”ਵੀਰੇ ਦਿਨੋਂ ਦਿਨ ਮਾਸ਼ੂਕ ਦਾ ਗਮ ਖਾਈ ਜਾ ਰਿਹਾ ਤੁਹਾਨੂੰ ਤਾਂ।” ਇੱਕ ਹੋਰ ਯੂਜ਼ਰਸ ਨੇ ਕੁਮੈਟ ‘ਚ ਲਿਖਿਆ, ”ਵੀਰੇ ਬਾਕੀ ਓਕੇ ਰਿਪੋਟਾਂ ਨੇ, ਬੱਸ ਥੋੜ੍ਹਾ ਖਾ ਪੀ ਲਿਆ ਕਰੋ।

”ਦੱਸ ਦੇਈਏ ਕਿ ਰਣਜੀਤ ਬਾਵਾ ਦੀ ਹਾਲਤ ਵੇਖ ਕੇ ਹਰ ਕੋਈ ਹੈਰਾਨ ਹੈ। ਹਾਲਾਂਕਿ ਇਹ ਵੀ ਆਖਿਆ ਜਾ ਸਕਦਾ ਹੈ ਕਿ ਰਣਜੀਤ ਬਾਵਾ ਆਪਣੇ ਕਿਸੇ ਆਉਣ ਵਾਲੇ ਪ੍ਰੋਜੈਕਟ ਲਈ ਆਪਣਾ ਭਾਰ ਘਟਾਇਆ ਹੋਵੇ। ਫ਼ਿਲਹਾਲ ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਜਾਂ ਰਣਜੀਤ ਬਾਵਾ ਆਪ ਦੱਸ ਸਕਦੇ ਨੇ। ਹਾਲ ਹੀ ‘ਚ ਰਣਜੀਤ ਬਾਵਾ ਗੀਤ #SMUG ਰਿਲੀਜ਼ ਹੋਇਆ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਵਾ ਹੁੰਗਾਰਾ ਮਿਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *