ਇੱਕੋਂ ਗਲੀ ‘ਚੋਂ ਚੋਰੀ ਹੋਏ 3 Bullet, CCTV ਕੈਮਰੇ ‘ਚ ਹੋਏ ਕੈਦ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਹਾਲੀ ਦੇ ਫੇਜ਼- 9 ’ਚ ਚੋਰੀ ਦੀਆਂ ਵਾਰਦਾਤਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ। ਬੀਤੀ ਰਾਤ ਚੋਰਾਂ ਨੇ 3 ਬੁਲਟ ਚੋਰੀ ਕੀਤੇ, ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ। ਦੱਸ ਦੇਈਏ ਕੇ ਚਾਰ ਦਿਨ ਪਹਿਲਾਂ ਦਿਨ-ਦਿਹਾੜੇ ਪਿਆਜ਼ਾਂ ਦਾ ਗੱਟਾ ਐਕਟਿਵਾ ’ਤੇ ਲੱਦ ਕੇ ਲੈ ਗਏ ਸਨ, ਜੋ ਕਿ ਚਰਚਾ ਦਾ ਵਿਸ਼ਾ ਬਣਿਆ।ਹਾਲੇ ਪਿਆਜ਼ਾਂ ਵਾਲੇ ਚੋਰ ਫੜੇ ਨਹੀਂ ਗਏ ਕਿ ਹੁਣ ਇੱਕ ਦਿਨ ’ਚ ਹੀ ਚੋਰਾਂ ਵਲੋਂ 3 ਬੁਲਟ ਚੋਰੀ ਕਰ ਲਏ ਗਏ ਹਨ।

ਇਸ ਚੋਰੀ ਸਬੰਧੀ ਜਾਣਕਾਰੀ ਦਿੰਦਿਆ ਗੁਰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਫੇਜ਼-8 ਦੇ ਠਾਣੇ ’ਚ ਸ਼ਿਕਾਇਤ ਦਰਜ ਕਰਵਾਉਣ ਗਿਆ ਤਾਂ ਪਤਾ ਲੱਗਿਆ ਕਿ ਉਸੇ ਗਲ਼ੀ ’ਚੋਂ 2 ਬੁਲਟ ਹੋਰ ਚੋਰੀ ਹੋਏ ਸਨ।ਜਸ਼ਨਦੀਪ ਸਿੰਘ ਜੋ ਕਿ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ, ਉਸਦਾ ਬੁਲਟ ਨੰ. PB-05-AM-1699 ਅਤੇ ਸਤਨਾਮ ਸਿੰਘ ਜੋ ਕਿ ਸਰਦੂਲਗੜ੍ਹ ਦਾ ਰਹਿਣ ਵਾਲਾ ਹੈ, ਉਸਦਾ ਉਸਦਾ ਬੁਲਟ ਨੰ. PB-03-AY-2730 ਚੋਰੀ ਹੋ ਗਿਆ। ਇਨ੍ਹਾਂ ਸ਼ਿਕਾਇਤਕਰਤਾ ਦੀ ਅਪੀਲ ਹੈ ਕਿ ਪੁਲਿਸ ਵਲੋਂ ਜਲਦੀ ਤੋਂ ਜਲਦੀ ਬਣਦੀ ਕਾਰਵਾਈ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *